Skip to content
Wednesday, January 22, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
November
4
ਪੰਜਾਬ ‘ਚ ਸਕੂਲਾਂ ਦਾ ਬਦਲਿਆ ਸਮਾਂ, ਅੱਜ ਤੋਂ ਸਵੇਰੇ 9 ਤੋਂ ਦੁਪਹਿਰ ਤਿੰਨ ਵਜੇ ਤੱਕ ਲੱਗਣਗੇ ਸਕੂਲ
jalandhar
Latest News
National
Punjab
ਪੰਜਾਬ ‘ਚ ਸਕੂਲਾਂ ਦਾ ਬਦਲਿਆ ਸਮਾਂ, ਅੱਜ ਤੋਂ ਸਵੇਰੇ 9 ਤੋਂ ਦੁਪਹਿਰ ਤਿੰਨ ਵਜੇ ਤੱਕ ਲੱਗਣਗੇ ਸਕੂਲ
November 4, 2024
Voice of Punjab
ਪੰਜਾਬ ‘ਚ ਸਕੂਲਾਂ ਦਾ ਬਦਲਿਆ ਸਮਾਂ, ਅੱਜ ਤੋਂ ਸਵੇਰੇ 9 ਤੋਂ ਦੁਪਹਿਰ ਤਿੰਨ ਵਜੇ ਤੱਕ ਲੱਗਣਗੇ ਸਕੂਲ
ਵੀਓਪੀ ਬਿਊਰੋ – ਪੰਜਾਬ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਅੱਜ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ ਪਰ ਸਰਕਾਰੀ ਛੁੱਟੀਆਂ ਤੇ ਐਤਵਾਰ ਹੋਣ ਕਾਰਨ ਅੱਜ ਸੋਮਵਾਰ ਤੋਂ ਇਹ ਹੁਕਮ ਲਾਗੂ ਹੋ ਰਹੇ ਹਨ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਸਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।
4 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ।
Post navigation
ਨਿਊਜ਼ੀਲੈਂਡ ਖਿਲਾਫ਼ ਭਾਰਤ ਦੀ ਆਪਣੇ ਹੀ ਘਰ ‘ਚ ਸ਼ਰਮਨਾਕ ਹਾਰ, 0-3 ਨਾਲ ਹਾਰੀ ਸੀਰੀਜ਼
ਹਿਮਾਚਲ ‘ਚ ਕਾਰ ਪਾਰਕਿੰਗ ਨੂੰ ਲੈ ਕੇ ਪੰਜਾਬੀ ਡਰਾਈਵਰ ਦਾ ਕ×ਤ×ਲ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us