Skip to content
Saturday, May 16, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
November
11
ਖਾ×ਲਿ×ਸਤਾ×ਨੀ ਅੱਤ×ਵਾਦੀ ਅਰਸ਼ ਡੱਲਾ ਕੈਨੇਡਾ ‘ਚ ਗ੍ਰਿਫ਼ਤਾਰ
Crime
Delhi
international
jalandhar
Latest News
National
Punjab
ਖਾ×ਲਿ×ਸਤਾ×ਨੀ ਅੱਤ×ਵਾਦੀ ਅਰਸ਼ ਡੱਲਾ ਕੈਨੇਡਾ ‘ਚ ਗ੍ਰਿਫ਼ਤਾਰ
November 11, 2024
Voice of Punjab
ਖਾ×ਲਿ×ਸਤਾ×ਨੀ ਅੱਤ×ਵਾਦੀ ਅਰਸ਼ ਡੱਲਾ ਕੈਨੇਡਾ ‘ਚ ਗ੍ਰਿਫ਼ਤਾਰ
ਵੀਓਪੀ ਬਿਊਰੋ – ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਮੁਤਾਬਕ ਖਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਨੂੰ ਕੈਨੇਡਾ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅਰਸ਼ ਡੱਲਾ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਸੀ। ਭਾਰਤੀ ਖੁਫੀਆ ਏਜੰਸੀਆਂ ਮੁਤਾਬਕ ਅਰਸ਼ ਭਾਰਤ ਵਿੱਚ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਲਈ ਲੋੜੀਂਦਾ ਸੀ। ਉਹ ਆਪਣੀ ਪਤਨੀ ਨਾਲ ਕੈਨੇਡਾ ਵਿੱਚ ਰਹਿ ਰਿਹਾ ਹੈ। ਕੈਨੇਡੀਅਨ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ, ਖਾਸ ਤੌਰ ‘ਤੇ ਹਾਲਟਨ ਰੀਜਨਲ ਪੁਲਿਸ ਸਰਵਿਸ (HRPS), ਹਾਲ ਹੀ ਵਿੱਚ ਹੋਈਆਂ ਗੋਲੀਬਾਰੀ ਦੀ ਜਾਂਚ ਕਰ ਰਹੀਆਂ ਹਨ।
ਖਾਲਿਸਤਾਨੀ ਅੱਤਵਾਦੀਆਂ ਦੇ ਗੈਂਗ ‘ਚ ਸ਼ਾਮਲ ਹੋਣ ਵਾਲਾ ਗੈਂਗਸਟਰ ਅਰਸ਼ ਡੱਲਾ ਰਾਸ਼ਟਰੀ ਜਾਂਚ ਏਜੰਸੀ ਯਾਨੀ NIA, ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੀ ਮੋਸਟ ਵਾਂਟੇਡ ਸੂਚੀ ‘ਚ ਹੈ। ਉਸ ਦੇ 700 ਤੋਂ ਵੱਧ ਸ਼ੂਟਰ ਭਾਰਤ ਵਿੱਚ ਸਰਗਰਮ ਹਨ। ਉਸ ਦੇ ਇਕ ਇਸ਼ਾਰੇ ‘ਤੇ ਕਿਸੇ ਨੂੰ ਵੀ ਮਾਰਿਆ ਜਾ ਸਕਦਾ ਹੈ। ਉਸ ਦਾ ਗਿਰੋਹ ਪੰਜਾਬ ਵਿੱਚ ਫਿਰੌਤੀ, ਦਹਿਸ਼ਤੀ ਫੰਡਿੰਗ, ਟਾਰਗੇਟ ਕਿਲਿੰਗ, ਡਰੱਗ ਤਸਕਰੀ ਰਾਹੀਂ ਨਫ਼ਰਤ ਅਤੇ ਦਹਿਸ਼ਤ ਫੈਲਾਉਣ ਦਾ ਕੰਮ ਕਰਦਾ ਹੈ।
ਅਰਸ਼ ਨੂੰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਕਰੀਬੀ ਵੀ ਮੰਨਿਆ ਜਾਂਦਾ ਸੀ। ਨਿੱਝਰ ਦੀ ਪਿਛਲੇ ਸਾਲ ਕੈਨੇਡਾ ਵਿੱਚ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਵਿਗੜ ਗਏ ਸਨ।
Post navigation
ਗਲੀ ‘ਚ ਇਕੱਲੀ ਜਾਂਦੀ ਨਾਬਾਲਿਗ ਕੁੜੀ ਨੂੰ ਘੇਰ ਕੇ ਕੀਤਾ ਬ×ਲਾ×ਤਕਾ×ਰ, ਰੋਂਦੀ ਘਰ ਪਹੁੰਚੀ ਤਾਂ ਉੱਡੇ ਮਾਂ ਦੇ ਹੋਸ਼
ਭਾਰਤ ਨੇ ਕ੍ਰਿਕਟ ਟੂਰਨਾਮੈਂਟ ਖੇਡਣ ਲਈ ਪਾਕਿਸਤਾਨ ਜਾਣ ਤੋਂ ਕੀਤਾ ਇਨਕਾਰ, ਕਿਹਾ- ਜ਼ਿਆਦਾ ਤਾਂ ਦੁਬਈ ‘ਚ ਕਰਵਾ ਲਓ ਮੈਚ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us