ਮੁੱਖ ਮੰਤਰੀ ਭਗਵੰਤ ਮਾਨ ਨੇ ਛੱਡੀ ਪਾਰਟੀ ਦੀ ਪ੍ਰਧਾਨਗੀ

ਮੁੱਖ ਮੰਤਰੀ ਭਗਵੰਤ ਮਾਨ ਨੇ ਛੱਡੀ ਪਾਰਟੀ ਦੀ ਪ੍ਰਧਾਨਗੀ


ਜਲੰਧਰ/ਚੰਡੀਗੜ੍ਹ (ਵੀਓਪੀ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ।

ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਵਰਕਿੰਗ ਪ੍ਰੈਜ਼ੀਡੈਂਟ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।

……….

आज मैंने पार्टी अध्यक्ष की जिम्मेदारी अपने दो करीबी साथी कैबिनेट मंत्री अमन अरोड़ा और विधायक अमनशेर सिंह शैरी कलसी को सौंप दी है। पार्टी ने फैसला किया है कि अमन अरोड़ा पार्टी अध्यक्ष और शैरी कलसी वर्किंग प्रेसीडेंट के तौर पर काम करेंगे। मुझे अपने दोनों साथियों पर पूरा विश्वास है कि वे आने वाले समय में पार्टी और संगठन को पंजाब में और मजबूत करेंगे और नई ऊंचाइयों तक लेकर जाएंगे।
error: Content is protected !!