ਅੱਲੂ ਅਰਜੁਨ ਨੇ ਜੇਲ ‘ਚ ਰਾਤ ਕੱਟੀ ਕਿਉਂਕਿ ਜੇਲ ਪ੍ਰਸ਼ਾਸਨ ਨੂੰ ਸ਼ੁੱਕਰਵਾਰ ਦੇਰ ਰਾਤ ਤੱਕ ਜ਼ਮਾਨਤ ਦੀ ਕਾਪੀ ਨਹੀਂ ਮਿਲੀ ਸੀ। ਹੇਠਲੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਅੱਲੂ ਅਰਜੁਨ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਚੰਚਲਗੁਡਾ ਜੇਲ੍ਹ ਭੇਜ ਦਿੱਤਾ ਗਿਆ।
ਕੀ ਹੈ ਪੂਰਾ ਮਾਮਲਾ?
21 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ
ਅੱਲੂ ਅਰਜੁਨ ਨੂੰ ਸ਼ੁੱਕਰਵਾਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਤੁਰੰਤ ਬਾਅਦ, ਹਾਈ ਕੋਰਟ ਨੇ ਉਨ੍ਹਾਂ ਨੂੰ ਚਾਰ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਤੇ ਮਾਮਲੇ ਦੀ ਅਗਲੀ ਸੁਣਵਾਈ 21 ਜਨਵਰੀ, 2025 ਤੱਕ ਮੁਲਤਵੀ ਕਰ ਦਿੱਤੀ।