ਜਾਣਕਾਰੀ ਅਨੁਸਾਰ ਪਵਨਦੀਪ ਸਿੰਘ ਪੁੱਤਰ ਜਗੀਰ ਸਿੰਘ ਉਮਰ ਅਜਨਾਲੇ ਤੋਂ ਆਪਣੇ ਪਿੰਡ ਭਲਾ ਪਿੰਡ ਵੱਲ ਨੂੰ ਜਾ ਰਿਹਾ ਸੀ ਰਸਤੇ ਵਿੱਚ ਥੋੜ੍ਹੀ ਹੀ ਦੂਰ ਜਾ ਕੇ ਉਸ ਦੇ ਗਲੇ ਵਿੱਚ ਚਾਈਨਾ ਡੋਰ ਫਿਰ ਗਈ ਅਤੇ ਉਹ ਉੱਥੇ ਹੀ ਡਿੱਗ ਪਿਆ।
ਰੇਹੜੀ ‘ਤੇ ਪਾ ਕੇ ਅਜਨਾਲਾ ਹਸਪਤਾਲ ਲਿਆਂਦਾ, ਪਰ…ਹੋ ਗਈ ਮੌਤ
ਪਰਿਵਾਰ ਨੇ ਹਸਪਤਾਲ ਪ੍ਰਸ਼ਾਸਨ ‘ਤੇ ਲਾਏ ਇਲਜ਼ਾਮ
ਮੌਕੇ ਪਹੁੰਚੇ ਪੁਲਿਸ ਥਾਣਾ ਅਜਨਾਲਾ ਦੇ ਐਡੀਸ਼ਨਲ ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਫਿਲਹਾਲ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਤੇ ਬਾਅਦ ਵਿੱਚ ਉਨ੍ਹਾਂ ਦੀ ਪਛਾਣ ਕਰਕੇ ਨਾਮਜ਼ਦ ਕਰ ਲਿਆ ਜਾਵੇਗਾ।#1 PS4 Emulator for Windows
Visit Us Now !
WhatsApp us