ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਘਟਨਾ ਸਥਾਨ ‘ਤੇ ਪਹੁੰਚੇ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਕਾਰ ਤਿੱਖੀ ਬਹਿਸ ਹੋਈ। ਕਿਸਾਨ ਆਗੂਆਂ ਵੱਲੋਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਟਰਾਲੀ ਵਾਪਸ ਕਰਨ ਲਈ ਕਿਹਾ ਕਿਸਾਨਾਂ ਦੇ ਰੋਹ ਅੱਗੇ ਝੁਕਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿੱਚ ਲਈ ਹੋਈ ਟਰਾਲੀ ਕਿਸਾਨ ਆਗੂਆਂ ਨੂੰ ਵਾਪਸ ਕੀਤੀ ਗਈ।

ਉਹਨਾਂ ਕਿਹਾ ਕਿ ਭਾਵੇਂ ਸਰਕਾਰ ਅਦਾਲਤ ਦਾ ਸਹਾਰਾ ਲੈ ਕੇ ਕਿਸਾਨਾਂ ਦੀ ਜ਼ਮੀਨ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ ਪਰ ਜਦੋਂ ਕਿਸਾਨਾਂ ਦੇ ਹੱਕ ਵਿੱਚ ਕੋਈ ਫੈਸਲਾ ਆਉਂਦਾ ਹੈ ਤਾਂ ਇਹ ਸਰਕਾਰਾਂ ਲਾਗੂ ਕਰਨ ਤੋਂ ਆਨਾਕਾਨੀ ਕਰਦੀਆਂ ਹਨ। ਉਹਨਾਂ ਕਿਹਾ ਕਿ ਇਹ ਮੁਰੱਬਾ ਬੰਦੀ ਅਤੇ ਨਕਸ਼ਾ ਬੰਦੀ ਜਿੰਨ੍ਹਾਂ ਦਾ ਦੀ ਕੀ ਲੋੜ ਹੈ, ਜਦੋਂ ਕਿਸਾਨਾਂ ਵੱਲੋਂ ਚਾਰ ਦਹਾਕਿਆਂ ਤੋਂ ਇਸ ਜ਼ਮੀਨ ਤੇ ਵਾਹੀ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਭਾਵੇਂ ਸਰਕਾਰ ਅਦਾਲਤ ਦਾ ਸਹਾਰਾ ਲੈ ਕੇ ਕਿਸਾਨਾਂ ਦੀ ਜ਼ਮੀਨ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ ਪਰ ਜਦੋਂ ਕਿਸਾਨਾਂ ਦੇ ਹੱਕ ਵਿੱਚ ਕੋਈ ਫੈਸਲਾ ਆਉਂਦਾ ਹੈ ਤਾਂ ਇਹ ਸਰਕਾਰਾਂ ਲਾਗੂ ਕਰਨ ਤੋਂ ਆਨਾਕਾਨੀ ਕਰਦੀਆਂ ਹਨ। ਉਹਨਾਂ ਕਿਹਾ ਕਿ ਇਹ ਮੁਰੱਬਾ ਬੰਦੀ ਅਤੇ ਨਕਸ਼ਾ ਬੰਦੀ ਜਿੰਨ੍ਹਾਂ ਦਾ ਦੀ ਕੀ ਲੋੜ ਹੈ, ਜਦੋਂ ਕਿਸਾਨਾਂ ਵੱਲੋਂ ਚਾਰ ਦਹਾਕਿਆਂ ਤੋਂ ਇਸ ਜ਼ਮੀਨ ਤੇ ਵਾਹੀ ਕੀਤੀ ਜਾ ਰਹੀ ਹੈ।#1 PS4 Emulator for Windows
Visit Us Now !
WhatsApp us