Skip to content
Wednesday, January 29, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
January
27
ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਘਰਵਾਈ ਨੇ 4 ਸਾਲ ਦੀ ਬੱਚੀ ਸਮੇਤ ਨਹਿਰ ‘ਚ ਮਾਰੀ ਛਾਲ
Crime
Latest News
National
Punjab
ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਘਰਵਾਈ ਨੇ 4 ਸਾਲ ਦੀ ਬੱਚੀ ਸਮੇਤ ਨਹਿਰ ‘ਚ ਮਾਰੀ ਛਾਲ
January 27, 2025
VOP TV
ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਘਰਵਾਈ ਨੇ 4 ਸਾਲ ਦੀ ਬੱਚੀ ਸਮੇਤ ਨਹਿਰ ‘ਚ ਮਾਰੀ ਛਾਲ
Punjab, suicide, fatehgarh sahib
ਫ਼ਤਿਹਗੜ੍ਹ ਸਾਹਿਬ (ਵੀਓਪੀ ਬਿਊਰੋ) ਪਿੰਡ ਸਾਨੀਪੁਰ ਕੋਲੋਂ ਲੰਘਦੀ ਭਾਖੜਾ ਨਹਿਰ ‘ਚ ਰੇਸ਼ਮਾ ਰਾਣੀ ਤੇ ਉਸ ਦੀ 4 ਸਾਲਾ ਧੀ ਰਿਹਾਨਾ ਨੇ ਨਹਿਰ ਵਿੱਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ। ਥਾਣਾ ਸਰਹਿੰਦ ਦੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਨੂਰ ਮੁਹੰਮਦ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸਦੀ ਭੈਣ ਰੇਸ਼ਮਾ ਦਾ ਵਿਆਹ ਆਮਿਰ ਖਾਨ ਨਾਲ ਹੋਇਆ ਸੀ।
ਨੂਰ ਮੁਹੰਮਦ ਨੇ ਦੋਸ਼ ਲਗਾਏ ਕਿ ਉਸਦਾ ਜੀਜਾ ਆਪਣੇ ਨਾਜਾਇਜ਼ ਸਬੰਧਾਂ ਦੇ ਕਾਰਨ ਰੇਸ਼ਮਾ ‘ਤੇ ਤਲਾਕ ਦੇਣ ਲਈ ਦਬਾਅ ਪਾਉਂਦੇ ਰਹਿੰਦੇ ਸਨ ਤੇ ਉਸਦੀ ਭੈਣ ਰੇਸ਼ਮਾ ਕਾਫੀ ਪ੍ਰੇਸ਼ਾਨ ਹੋ ਗਈ ਤੇ ਉਸ ਨੇ ਆਪਣੇ ਪਤੀ ਤੇ ਸੱਸ ਤੋਂ ਤੰਗ ਆ ਕੇ ਉਸਦੀ ਭੈਣ ਰੇਸ਼ਮਾ ਰਾਣੀ ਨੇ ਆਪਣੀ 4 ਸਾਲਾ ਬੱਚੀ ਰਿਹਾਨਾ ਸਮੇਤ ਸਾਨੀਪੁਰ ਕੋਲੋਂ ਲੰਘਦੀ ਭਾਖੜਾ ਨਹਿਰ ‘ਚ ਛਾਲ ਮਾਰ ਕੇ ਖੁਦਕਸ਼ੀ ਕਰ ਲਈ। ਜਿਸ ਦੀ ਲਾਸ਼ ਨਹਿਰ ਵਿੱਚੋ ਮਿਲੀ ਹੈ।
ਨੂਰ ਮੁਹੰਮਦ ਦੇ ਬਿਆਨਾਂ ‘ਤੇ ਮ੍ਰਿਤਕਾ ਦੇ ਪਤੀ ਆਮਿਰ ਖਾਨ ਤੇ ਸੱਸ ਨਿਆਮਤੇ ਵਿਰੁੱਧ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ ਕਰਕੇ ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
Post navigation
ਚਾਹ ਵਾਲੇ ਦੀ ਰੇੜੀ ਤੋਂ ਕਾਰ ‘ਚ ਚੋਰੀ ਕਰਨ ਪਹੁੰਚਿਆ ਚੋਰ, ਸਿਲੰਡਰ ਚੁੱਕ ਫ਼ਰਾਰ
ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ, ਚੁੱਪ-ਚਪੀਤੇ ਪਹੁੰਚਿਆ ਸਿਰਸਾ ਡੇਰੇ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us