ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਭਾਰੀ ਮਾਤਰਾ ‘ਚ ਹਥਿਆਰ ਫੜੇ
ਤਰਨਤਾਰਨ (ਵੀਓਪੀ ਬਿਊਰੋ) – ਤਰਨਤਾਰਨ ਵਿੱਚ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਗੋਲੀਬਾਰੀ ਦੀਆਂ ਖ਼ਬਰਾਂ ਹਨ। ਜਾਣਕਾਰੀ ਅਨੁਸਾਰ, ਜਵਾਬੀ ਕਾਰਵਾਈ ਵਿੱਚ ਹਮਲਾਵਰ ਗੈਂਗਸਟਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
Punjab, police, gangster




