ਗੱਡੀਆਂ ‘ਚ ਸਵਾਰ ਹੋ ਕੇ ਆਏ ਚੋਰ ਚੁੱਕ ਕੇ ਲਏ ਗਏ ਬੱਕਰੀਆਂ
ਫਾਜ਼ਿਲਕਾ (ਵੀਓਪੀ ਬਿਊਰੋ) Goat thift, ajab news, Punjab ਚੋਰ ਤਾਂ ਤੁਸੀਂ ਕਈ ਤਰ੍ਹਾਂ ਦੇ ਦੇਖੇ ਹੋਣਗੇ ਪਰ ਇੱਥੇ ਥਾਣਾ ਵੈਰੋਕਾ ਅਧੀਨ ਪੈਂਦੇ ਇਲਾਕੇ ‘ਚ ਬੱਕਰੀ ਚੋਰ ਸਰਗਰਮ ਹਨ। ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ, ਡੀ.ਆਈ.ਜੀ ਰੇਂਜ ਫਿਰੋਜ਼ਪੁਰ ਅਤੇ ਐੱਸ.ਐੱਸ.ਪੀ ਫ਼ਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫ਼ਜ਼ਿਲਕਾ ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦੇ ਖਿਲਾਫ ਲਗਾਤਾਰ ਹੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ।





