ਬਾਬਾ ਸਾਹਿਬ ਦੇ ਬੁੱਤ ‘ਤੇ ਨਾਅਰੇ ਲਿਖਣ ਵਾਲੇ 2 ਕਾਬੂ, ਵਿਦੇਸ਼ ਜਾਣ ਦੇ ਲਾਲਚ ‘ਚ ਬਣੇ ਖਾਲਿ+ਸਤਾਨੀ
ਜਲੰਧਰ (ਵੀਓਪੀ ਬਿਊਰੋ) ਜਲੰਧਰ ਦਿਹਾਤ ਪੁਲਿਸ ਨੇ ਸ਼ੁੱਕਰਵਾਰ ਨੂੰ ਫਿਲੌਰ ਦੇ ਪਿੰਡ ਨੰਗਲ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ‘ਤੇ ਖਾਲਿਸਤਾਨੀ ਨਾਅਰੇ ਲਿਖਣ ਅਤੇ 14 ਅਪ੍ਰੈਲ ਨੂੰ ਦੁਬਾਰਾ ਉਨ੍ਹਾਂ ਦੇ ਬੁੱਤ ਤੋੜਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।





