ਸਿੱਧੂ ਮੂਸੇਵਾਲਾ ਦਾ ਕ+ਤਲ ਕਰਨ ਵਾਲੇ ਦੇ ਭਰਾ ਦਾ ਗੋਲੀਆਂ ਮਾਰ ਕੇ ਕਤ+ਲ
ਵੀਓਪੀ ਬਿਊਰੋ – ਅੰਮ੍ਰਿਤਸਰ ਦਿਹਾਤੀ ਖੇਤਰ ਦੇ ਮਹਿਤਾ ਪੁਲਿਸ ਸਟੇਸ਼ਨ ਅਧੀਨ ਆਉਂਦੇ ਚੰਦਨਕੇ ਪਿੰਡ ਵਿੱਚ ਉਸ ਸਮੇਂ ਡਰ ਦਾ ਮਾਹੌਲ ਬਣ ਗਿਆ ਜਦੋਂ ਮੋਟਰਸਾਈਕਲਾਂ ‘ਤੇ ਸਵਾਰ ਕੁਝ ਹਮਲਾਵਰਾਂ ਨੇ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।






