ਬੱਸਾਂ ਦਾ ਚੱਕਾ ਜਾਮ… ਸਫਰ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ, ਕਿਤੇ ਹੋ ਨਾ ਜਾਇਓ ਖੱਜਲ ਖੁਆਰ
ਵੀਓਪੀ ਬਿਊਰੋ – Bus, strike, news, punjab ਪੰਜਾਬ ’ਚ ਮੁੜ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਣ ਵਾਲਾ ਹੈ, ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਪੰਜਾਬ ਦੇ ਠੇਕਾ ਮੁਲਾਜ਼ਮਾਂ ਵੱਲੋਂ 9, 10 ਤੇ 11 ਜੁਲਾਈ ਨੂੰ ਹੜਤਾਤ ਕਰਨ ਦਾ ਐਲਾਨ ਕੀਤਾ ਗਿਆ ਹੈ।






