Skip to content
Saturday, April 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
July
18
ਬਾਰਿਸ਼ ਨੇ ਮੁੜ ਬਦਲਿਆ ਮੌਸਮ ਦਾ ਮਿਜਾਜ਼, ਵਿਭਾਗ ਵੱਲੋਂ ਯੈਲੋ ਅਲਰਟ
jalandhar
Latest News
National
Punjab
ਬਾਰਿਸ਼ ਨੇ ਮੁੜ ਬਦਲਿਆ ਮੌਸਮ ਦਾ ਮਿਜਾਜ਼, ਵਿਭਾਗ ਵੱਲੋਂ ਯੈਲੋ ਅਲਰਟ
July 18, 2025
VOP TV
ਬਾਰਿਸ਼ ਨੇ ਮੁੜ ਬਦਲਿਆ ਮੌਸਮ ਦਾ ਮਿਜਾਜ਼, ਵਿਭਾਗ ਵੱਲੋਂ ਯੈਲੋ ਅਲਰਟ
ਜਲੰਧਰ (ਵੀਓਪੀ ਬਿਊਰੋ) punjab, weather, rain
ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਉਂਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਪੰਜਾਬ ਵਿੱਚ ਤਾਪਮਾਨ 2 ਡਿਗਰੀ ਤੱਕ ਡਿੱਗ ਸਕਦਾ ਹੈ। ਅੱਜ ਵੀ ਪੰਜਾਬ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ।
ਖੁਸ਼ਕ ਮੌਸਮ ਕਾਰਨ ਤਾਪਮਾਨ ਵਿੱਚ 1.7 ਡਿਗਰੀ ਦਾ ਵਾਧਾ ਹੋਇਆ। ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ।
ਚੰਡੀਗੜ੍ਹ – ਮੁਹਾਲੀ ਸਣੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ। ਬਾਰਿਸ਼ ਤੇ ਹਵਾ ਕਾਰਨ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਉੱਥੇ ਹੀ ਮੌਸਮ ਵਿਚ ਕਾਫੀ ਵੱਡਾ ਬਦਲਾਅ ਦਰਜ ਕੀਤਾ ਗਿਆ ਹੈ।
Post navigation
ਪੰਜ ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਮਿਲੀ ਲਾਸ਼
ਡਿਊਟੀ ਤੋਂ ਘਰ ਜਾਂਦੇ ਹੈੱਡ ਕਾਂਸਟੇਬਲ ਨੂੰ ਦਰੜ ਗਿਆ ਟਰੱਕ, ਮੌ+ਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us