ਹੜ੍ਹਾਂ ਤੋਂ ਲੈ ਕੇ ਕਾਨੂੰਨ ਵਿਵਸਥਾ ਤਕ, CM ਭਗਵੰਤ ਮਾਨ ਨੇ ਮੀਟਿੰਗਾਂ ਕਰ ਕੇ ਜਾਰੀ ਕਰ’ਤੇ ਨਵੇਂ ਨਿਰਦੇਸ਼

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਹਾਲਾਤਾਂ ਨੂੰ ਲੈ ਕੇ ਲਗਾਤਾਰ ਹਾਈ ਲੈਵਲ ਮੀਟਿੰਗਾਂ ਕਰ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਨੂੰਨ ਵਿਵਸਥਾ ਬਾਰੇ ਉੱਚ ਪੱਧਰੀ ਮੀਟਿੰਗ ਕੀਤੀ। ਇਸ ਸਬੰਧ ਵਿੱਚ ਆਈਪੀਐਸ ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ।






