ਚੋਣ ਦਾ ਪ੍ਰਚਾਰ ਕਰਦਿਆਂ ਕਾਂਗਰਸ ਦੇ ਸਾਬਕਾ MLA ਨੂੰ ਪਿਆ ਦਿਲ ਦਾ ਦੌਰਾ

ਚੋਣ ਦਾ ਪ੍ਰਚਾਰ ਕਰਦਿਆਂ ਕਾਂਗਰਸ ਦੇ ਸਾਬਕਾ MLA ਨੂੰ ਪਿਆ ਦਿਲ ਦਾ ਦੌਰਾ

 

ਵੀਓਪੀ ਬਿਊਰੋ – ਤਰਨਤਾਰਨ ਜ਼ਿਮਨੀ ਚੋਣਾਂ ਲਈ ਜਿੱਥੇ ਪ੍ਰਚਾਰ ਤੇਜ਼ੀ ਦੇ ਨਾਲ ਚੱਲ ਰਿਹਾ ਹੈ, ਉੱਥੇ ਹੀ ਇੱਕ ਮੰਦਭਾਗੀ ਖਬਰ ਵੀ ਸਾਹਮਣੇ ਆਈ ਹੈ। ਖਬਰ ਸਾਹਮਣੇ ਆਈ ਹੈ ਕਿ ਕਾਂਗਰਸ ਦੇ ਸਾਬਕਾ ਐੱਮ.ਐੱਲ.ਏ. ਤਰਲੋਚਨ ਸਿੰਘ ਦਾ ਤਰਨਤਾਰਨ ਵਿੱਚ ਚੋਣ ਪ੍ਰਚਾਰ ਕਰਦਿਆਂ ਹੋਇਆ ਅਚਾਨਕ ਦੇਹਾਂਤ ਹੋ ਗਿਆ ਹੈ।

ਇਸ ਮੌਕੇ ‘ਤੇ ਕਾਂਗਰਸ ਦੀ ਵੱਡੀ ਲੀਡਰਸ਼ਿਪ ਸਿਵਲ ਹਸਪਤਾਲ ਤਰਨਤਾਰਨ ਪਹੁੰਚੀ ਹੈ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਤਰਲੋਚਨ ਸਿੰਘ ਨੂੰ ਕਾਂਗਰਸ ਪਾਰਟੀ ਦਾ ਸਮਰਪਿਤ ਅਤੇ ਜਨਤਕ ਸੇਵਾ ਲਈ ਪ੍ਰਸਿੱਧ ਚਿਹਰਾ ਮੰਨਿਆ ਜਾਂਦਾ ਸੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਚਾਰ ਦੌਰਾਨ ਸਾਬਕਾ MLA ਤਰਲੋਚਨ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਹਸਪਤਾਲ ਲੈ ਕੇ ਗਏ ਤਾਂ ਮੌ+ਤ ਹੋ ਗਈ।

error: Content is protected !!