PU ਵਿਦਿਆਰਥੀਆਂ ਦੀ ਵੱਡੀ ਜਿੱਤ, ਸੈਨੇਟ ਚੋਣਾਂ ਦੀ ਮਿਤੀ ਦਾ ਐਲਾਨ
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੈਨੇਟ ਦੇ ਮਾਮਲੇ ਨੂੰ ਲੈ ਕੇ ਕਾਫੀ ਸਮੇਂ ਤੋਂ ਮਾਹੌਲ ਭਖਿਆ ਹੋਇਆ ਹੈ।ਕੱਲ ਵੀ ਇੱਥੇ ਕਾਫੀ ਹੰਗਾਮਾ ਹੋਇਆ ਅਤੇ ਹੁਣ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪ-ਪ੍ਰਧਾਨ ਦੇ ਦਫ਼ਤਰ ਨੇ ਸੈਨੇਟ ਚੋਣਾਂ ਦੀਆਂ ਤਰੀਕਾਂ ਨੂੰ ਮਨਜ਼ੂਰੀ ਦੇਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਚੋਣ ਤਰੀਕਾਂ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ, ਵਿਦਿਆਰਥੀ ਸੰਗਠਨ ਕੱਲ੍ਹ ਇੱਕ ਜਿੱਤ ਮਾਰਚ ਕੱਢਣਗੇ।


