Skip to content
Saturday, April 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
December
1
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਅਕਾਲੀ ਦਲ ਨੇ ਖਿੱਚੀ ਤਿਆਰੀ, ਕੰਚਨਪ੍ਰੀਤ ਕੌਰ ਨੂੰ ਬਣਾਇਆ ਉਮੀਦਵਾਰ
Latest News
National
Politics
Punjab
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਅਕਾਲੀ ਦਲ ਨੇ ਖਿੱਚੀ ਤਿਆਰੀ, ਕੰਚਨਪ੍ਰੀਤ ਕੌਰ ਨੂੰ ਬਣਾਇਆ ਉਮੀਦਵਾਰ
December 1, 2025
VOP TV
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਅਕਾਲੀ ਦਲ ਨੇ ਖਿੱਚੀ ਤਿਆਰੀ, ਕੰਚਨਪ੍ਰੀਤ ਕੌਰ ਨੂੰ ਬਣਾਇਆ ਉਮੀਦਵਾਰ
ਤਰਨਤਾਰਨ (ਵੀਓਪੀ ਬਿਊਰੋ) ਤਰਨਤਾਰਨ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਉਮੀਦ ਤੋਂ ਬਿਹਤਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਿਲ ਕੀਤਾ। ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਅਕਾਲੀ ਦਲ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਿਹਤਰੀਨ ਪ੍ਰਦਰਸ਼ਨ ਕਰੇਗੀ। ਪਰ ਇਸ ਤੋਂ ਪਹਿਲਾਂ ਵੀ ਅਕਾਲੀ ਦਲ ਨੇ ਤਿਆਰੀ ਖਿੱਚ ਲਈ ਹੈ ਅਤੇ ਹੁਣ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ‘ਤੇ ਅਕਾਲੀ ਦਲ ਦੀ ਨਜ਼ਰ ਹੈ।
ਮੌਜੂਦਾ ਸਮੇਂ ਤਰਨਤਾਰਨ ਜ਼ਿਮਨੀ ਚੋਣਾਂ ਤੋਂ ਬਾਅਦ ਸੁਰਖੀਆਂ ਵਿੱਚ ਅਕਾਲੀ ਦਲ ਦੀ ਉਮੀਦਵਾਰ ਦੀ ਧੀ ਕੰਚਨਪ੍ਰੀਤ ਕੌਰ ਹੁਣ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ’ਚ ਵੀ ਹਿੱਸਾ ਲਵੇਗੀ। ਇਹ ਜਾਣਕਾਰੀ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਦਿੱਤੀ ਹੈ।
ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਨੂੰ ਪੁਲਿਸ ਨੇ ਚੋਣਾਂ ਦੌਰਾਨ ਵੋਟਰਾਂ ਨੂੰ ਧਮਕਾਉਣ ਦੇ ਦੋਸ਼ੀ ਹੇਠ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਤਰਨਤਾਰਨ ਅਦਾਲਤ ਵਿੱਚ ਪਰਸੋਂ ਦੀ ਰਾਤ 8 ਵਜੇ ਸੁਣਵਾਈ ਸ਼ੁਰੂ ਹੋਈ ਅਤੇ ਅਦਾਲਤ ਨੇ ਕੱਲ ਸਵੇਰੇ 4 ਵਜੇ ਆਪਣਾ ਫੈਸਲਾ ਸੁਣਾਉਂਦਿਆਂ ਉਸ ਨੂੰ ਰਿਹਾਅ ਕਰ ਦਿੱਤਾ ਗਿਆ ਸੀ।
Post navigation
ਪੂਰੀ ਰਾਤ ਹੋਈ ਸੁਣਵਾਈ, ਤੜਕਸਾਰ 4 ਵਜੇ ਅਕਾਲੀ ਆਗੂ ਕੰਚਨਪ੍ਰੀਤ ਕੌਰ ਰਿਹਾਅ
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਪੁਲਿਸ ਨੇ ਖਿੱਚੀ ਤਿਆਰੀ, ਹੁੱਲੜਬਾਜ਼ਾਂ ‘ਤੇ ਰਹੇਗੀ ਨਜ਼ਰ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us