ਸਾਲ 2026 ਲਈ ਸਰਕਾਰੀ ਛੁੱਟੀਆਂ ਦਾ ਐਲਾਨ

ਸਾਲ 2026 ਲਈ ਸਰਕਾਰੀ ਛੁੱਟੀਆਂ ਦਾ ਐਲਾਨ

ਵੀਓਪੀ ਬਿਊਰੋ – ਪੰਜਾਬ ਵਿੱਚ ਸਾਲ 2026 ਦੌਰਾਨ ਸਰਕਾਰੀ ਛੁੱਟੀਆਂ ਦਾ ਐਲਾਨ ਸਰਕਾਰ ਦੇ ਵੱਲੋਂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਸਾਲ 2026 ਦੀਆਂ ਛੁੱਟੀਆਂ ਸਬੰਧੀ ਕੈਲੰਡਰ ਜਾਰੀ ਕੀਤਾ ਹੈ।

ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਨੇ 2026 ਲਈ ਜਨਤਕ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਹੈ। ਗ੍ਰਹਿ ਸਕੱਤਰ ਵੱਲੋਂ ਜਾਰੀ ਕੀਤੇ ਗਏ ਇੱਕ ਆਦੇਸ਼ ਅਨੁਸਾਰ, ਸਰਕਾਰੀ ਦਫਤਰਾਂ ਅਤੇ ਬੈਂਕਾਂ ਲਈ ਛੁੱਟੀਆਂ ਦੀ ਸੂਚੀ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸਾਲ 2026 ਦੌਰਾਨ ਪ੍ਰਸ਼ਾਸਨ ਅਧੀਨ ਸਾਰੇ ਜਨਤਕ ਦਫਤਰ ਸ਼ਡਿਊਲ 1 ਦੇ ਅਨੁਸਾਰ 16 ਵੱਡੀਆਂ ਛੁੱਟੀਆਂ ਮਨਾਉਣਗੇ, ਜਦੋਂ ਕਿ ਸ਼ਨੀਵਾਰ ਅਤੇ ਐਤਵਾਰ ਵੀ ਛੁੱਟੀਆਂ ਰਹਿਣਗੀਆਂ।

 

error: Content is protected !!