ਮਾਪਿਆਂ ਦੇ ਲੱਖਾਂ ਸੁਪਨੇ ਲੈ ਕੇ ਇੰਗਲੈਂਡ ਗਏ ਨੌਜਵਾਨ ਦੀ ਮੌ+ਤ

ਮਾਪਿਆਂ ਦੇ ਲੱਖਾਂ ਸੁਪਨੇ ਲੈ ਕੇ ਇੰਗਲੈਂਡ ਗਏ ਨੌਜਵਾਨ ਦੀ ਮੌ+ਤ

ਗੁਰਦਾਸਪੁਰ (ਵੀਓਪੀ ਬਿਊਰੋ) ਪੰਜਾਬ ਦੇ ਲੱਖਾਂ ਨੌਜਵਾਨ ਚੰਗੇ ਭਵਿੱਖ ਦੀ ਆਸ ਵਿੱਚ ਵਿਦੇਸ਼ਾਂ ਦਾ ਰੁਖ ਕਰਦੇ ਹਨ ਪਰ ਕਈ ਵਾਰ ਉੱਥੋ ਮੰਦ-ਭਾਗੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ।

ਗੁਰਦਾਸਪੁਰ ਦੇ ਪਿੰਡ ਨੰਗਲ ਬ੍ਰਾਹਮਣਾਂ ਦਾ ਨੌਜਵਾਨ ਕੇਸ਼ਵ ਸ਼ਰਮਾ ਜੋ ਕਿ ਚਾਰ ਮਹੀਨੇ ਪਹਿਲੇ ਹੀ ਇੰਗਲੈਂਡ ਦੇ ਵਿੱਚ ਗਿਆ ਸੀ ਅਤੇ ਇੱਕ ਸੜਕ ਹਾਦਸੇ ਦੇ ਦੌਰਾਨ ਕਾਰਾਂ ਦੀ ਹੋਈ ਆਪਸੀ ਟੱਕਰ ਦੇ ਵਿੱਚ ਇਸ ਨੌਜਵਾਨ ਦੀ ਦਰਦਨਾਕ ਮੌਤ ਦੀ ਖਬਰ ਸਾਹਮਣੇ ਆਈ ਹੈ।ਕੇਸ਼ਵ ਦੋ ਭੈਣਾਂ ਦਾ ਇਕਲੋਤਾ ਭਰਾ ਸੀ ਅਤੇ ਚਾਰ ਮਹੀਨੇ ਪਹਿਲੇ ਹੀ ਇੰਗਲੈਂਡ ਗਿਆ ਸੀ।

ਕੇਸ਼ਵ ਤਿੰਨ ਸਾਲ ਦੇ ਸਟਡੀ ਵੀਜ਼ਾ ਤੇ ਚਾਰ ਮਹੀਨੇ ਪਹਿਲਾਂ ਹੀ ਇੰਗਲੈਂਡ ਗਿਆ ਸੀ।

error: Content is protected !!