ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IPS ਤੇ PCS ਅਧਿਕਾਰੀ ਬਦਲ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IPS ਤੇ PCS ਅਧਿਕਾਰੀ ਬਦਲ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਸਰਕਾਰ ਨੇ ਇੱਕ ਮੁੜ ਤੋਂ ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ।

ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ, ਜਿਸ ਵਿੱਚ ਦੋ ਆਈਏਐਸ ਅਤੇ 40 ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ।

error: Content is protected !!