MLA ਹਰਮੀਤ ਸਿੰਘ ਪਠਾਨਮਾਜਰਾ ਸੱਤ ਦਿਨਾਂ ਪੁਲਿਸ ਰਿਮਾਂਡ ‘ਤੇ 

MLA ਹਰਮੀਤ ਸਿੰਘ ਪਠਾਨਮਾਜਰਾ ਸੱਤ ਦਿਨਾਂ ਪੁਲਿਸ ਰਿਮਾਂਡ ‘ਤੇ

ਪਟਿਆਲਾ (ਵੀਓਪੀ ਬਿਊਰੋ) ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਜਿਨਾਂ ਦਾ ਅੱਜ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਇਆ ਤਾਂ ਜਿਨਾਂ ਨੂੰ ਅੱਜ ਮੁੜ ਪਟਿਆਲਾ ਦੀ ਜ਼ਿਲ੍ਾ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ।ਜਿੱਥੇ ਅਦਾਲਤ ਦੇ ਵੱਲੋਂ ਮੁੜ ਹਰਮੀਤ ਸਿੰਘ ਪਠਾਨਮਾਜਰਾ ਦਾ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਪਟਿਆਲਾ ਪੁਲਿਸ ਨੂੰ ਦਿੱਤਾ ਗਿਆ।

error: Content is protected !!