PM ਨਰੇਂਦਰ ਮੋਦੀ ਤੇ ਰਾਹੁਲ ਗਾਂਧੀ ਦੀ ਮੁਲਾਕਾਤ, ਖੁਸ਼ਨਮਾ ਮਾਹੌਲ ‘ਚ ਗੱਲਬਾਤ

PM ਨਰੇਂਦਰ ਮੋਦੀ ਤੇ ਰਾਹੁਲ ਗਾਂਧੀ ਦੀ ਮੁਲਾਕਾਤ, ਖੁਸ਼ਨਮਾ ਮਾਹੌਲ ‘ਚ ਗੱਲਬਾਤ

ਵੀਓਪੀ ਬਿਊਰੋ – ਦਿੱਲੀ ਦੇ ਸੰਸਦ ਭਵਨ ਕੰਪਲੈਕਸ ਤੋਂ ਅੱਜ ਦਿਲਚਸਪ ਤਸਵੀਰ ਨਿਕਲ ਕੇ ਸਾਹਮਣੇ ਆਈ, ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਅਤੇ ਲੋਕ ਸਭਾ ਵਿੱਚ ਆਗੂ ਵਿਰੋਧੀ ਰਾਹੁਲ ਗਾਂਧੀ ਕਾਫੀ ਸਮਾਂ ਖੜ੍ਹ ਕੇ ਇੱਕ-ਦੂਜੇ ਦੇ ਨਾਲ ਗੱਲਬਾਤ ਕਰਦੇ ਰਹੇ।

ਤੁਹਾਨੂੰ ਦੱਸ ਦੇਈਏ ਕਿ ਵੀਡੀਓ ਵੀ ਸਾਹਮਣੇ ਆਈ ਹੈ, ਦੱਸਿਆ ਜਾ ਰਿਹਾ ਕਿ ਇਹਨਾਂ ਨੂੰ ਦੋਵਾਂ ਆਗੂਆਂ ਨੇ ਮਿਲ ਕੇ ਦੇਸ਼ ਦੇ ਕਈ ਮੁੱਦਿਆਂ ਬਾਰੇ ਗੱਲਬਾਤ ਕੀਤੀ ਹੋਵੇਗੀ। ਦੱਸ ਦੇਈਏ ਕਿ ਇਸ ਦੌਰਾਨ ਦੋਵੇਂ ਆਗੂ ਹਾਸੀ ਮਜ਼ਾਕ ਜਾਂ ਖੁਸ਼ਨਾਮਾ ਮਾਹੌਲ ਵਿੱਚ ਇੱਕ ਦੂਜੇ ਨਾਲ ਗੱਲਬਾਤ ਜਾਂ ਸਲਾਹ ਮਸ਼ਵਰਾ ਕਰ ਰਹੇ ਸਨ।

ਅੱਜ ਸੰਸਦ ਭਵਨ ਕੰਪਲੈਕਸ ਵਿੱਚ ਇੱਕ ਵਿਲੱਖਣ ਅਤੇ ਬਹੁਤ ਹੀ ਖਾਸ ਤਸਵੀਰ ਸਾਹਮਣੇ ਆਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮਹਾਤਮਾ ਜਯੋਤੀਬਾ ਫੂਲੇ ਨੂੰ ਉਨ੍ਹਾਂ ਦੀ 200ਵੀਂ ਜਯੰਤੀ ਮੌਕੇ ਪ੍ਰੇਰਨਾ ਸਥਲ ‘ਤੇ ਸ਼ਰਧਾਂਜਲੀ ਸਮਾਰੋਹ ਦੌਰਾਨ ਇੱਕ ਸੰਖੇਪ ਗੱਲਬਾਤ ਕੀਤੀ।

error: Content is protected !!