ਲਾਰੈਂਸ ਬਿਸ਼ਨੋਈ ‘ਤੇ ਬਣੀ ਡਾਕੂਮੈਂਟਰੀ ‘ਤੇ ਵਧਿਆ ਵਿਵਾਦ, ਸਿੱਧੂ ਮੂਸੇਵਾਲਾ ਦੇ ਪਿਤਾ ਖਫਾ

ਲਾਰੈਂਸ ਬਿਸ਼ਨੋਈ ‘ਤੇ ਬਣੀ ਡਾਕੂਮੈਂਟਰੀ ‘ਤੇ ਵਧਿਆ ਵਿਵਾਦ, ਸਿੱਧੂ ਮੂਸੇਵਾਲਾ ਦੇ ਪਿਤਾ ਖਫਾ

ਵੀਓਪੀ ਬਿਊਰੋ – ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਬਣ ਰਹੀ ਡਾਕੂਮੈਂਟਰੀ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। MP ਰਾਜਾ ਵੜਿੰਗ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਡਾਕੂਮੈਂਟਰੀ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਸਿੱਧੂ ਦੇ ਕਾਤਲ ‘ਤੇ ਫਿਲਮ ਬਣਾਉਣ ਨਾਲ ਨੌਜਵਾਨਾਂ ਨੂੰ ਗਲਤ ਸੰਦੇਸ਼ ਜਾਵੇਗਾ।

ਇਸ ਨੂੰ ਲੈ ਕੇ ਭਾਜਪਾ ਨੇ ਵਿਰੋਧ ਵਿੱਚ ਡੀਆਈਜੀ ਬਾਰਡਰ ਨੂੰ ਮੰਗ ਪੱਤਰ ਦਿੱਤਾ ਗਿਆ।

ਭਾਜਪਾ ਆਗੂ ਕੁਲਬੀਰ ਸਿੰਘ ਨੇ ਦੱਸਿਆ ਕਿ ਇਹ ਡਾਕੂਮੈਂਟਰੀ ਸਮਾਜ ‘ਤੇ ਗਲਤ ਪ੍ਰਭਾਵ ਪਾ ਸਕਦੀ ਹੈ, ਇਸ ਲਈ ਇਸਨੂੰ ਤੁਰੰਤ ਬੈਨ ਕੀਤਾ ਜਾਣਾ ਚਾਹੀਦਾ ਹੈ।

error: Content is protected !!