Skip to content
Sunday, November 10, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
November
25
ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਐਨਆਈਏ ਅਦਾਲਤ ਅੰਦਰ ਕੀਤਾ ਗਿਆ ਪੇਸ਼
Latest News
National
Punjab
ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਐਨਆਈਏ ਅਦਾਲਤ ਅੰਦਰ ਕੀਤਾ ਗਿਆ ਪੇਸ਼
November 25, 2022
editor
ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਐਨਆਈਏ ਅਦਾਲਤ ਅੰਦਰ ਕੀਤਾ ਗਿਆ ਪੇਸ਼
ਧਰਮ ਪਤਨੀ ਅਤੇ ਬੇਟਾ ਆਪਣੇ ਰਿਸ਼ਤੇਦਾਰ ਕੋਲ ਹਨ ਸੁਰੱਖਿਯਤ
ਨਵੀਂ ਦਿੱਲੀ 25 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਭਾਈ ਕੁਲਵਿੰਦਰ ਸਿੰਘ ਖਾਨਪੁਰੀ ਜਿਨ੍ਹਾਂ ਨੂੰ ਬੀਤੀ 16 ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਦਿਖਾਇਆ ਗਿਆ ਸੀ ਨੂੰ ਅਜ ਐਨ ਆਈ ਏ ਮੋਹਾਲੀ ਅਦਾਲਤ ਅੰਦਰ ਪੁਲਿਸ ਦੀ ਸਖਤ ਸੁਰੱਖਿਆ ਵਿਚ ਪੇਸ਼ ਕੀਤਾ ਗਿਆ।
ਅਦਾਲਤ ਅੰਦਰ ਪੁਲਿਸ ਵਲੋਂ ਪੁੱਛਗਿਛ ਲਈ ਅੱਠ ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ ਸੀ ਪਰ ਭਾਈ ਖਾਨਪੁਰੀ ਵਲੋਂ ਪੇਸ਼ ਹੋਏ ਪੰਥਕ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਵਲੋਂ ਕੀਤੇ ਗਏ ਸਖ਼ਤ ਵਿਰੋਧ ਨੂੰ ਦੇਖਦਿਆਂ ਜੱਜ ਸਾਹਿਬ ਨੇ ਚਾਰ ਦਿਨਾਂ ਦਾ ਰਿਮਾਂਡ ਦਿੱਤਾ । ਭਾਈ ਖਾਨਪੁਰੀ ਦੀ ਧਰਮਪਤਨੀ ਅਤੇ ਬੇਟਾ ਜੋ ਕਿ ਉਨ੍ਹਾਂ ਦੇ ਨਾਲ ਹੀ ਆਏ ਸਨ, ਇਸ ਸਮੇਂ ਆਪਣੇ ਰਿਸ਼ਤੇਦਾਰਾਂ ਕੋਲ ਹਨ । ਭਾਈ ਖਾਨਪੁਰੀ ਨੂੰ 29 ਨਵੰਬਰ ਨੂੰ ਅਦਾਲਤ ਅੰਦਰ ਪੇਸ਼ ਕੀਤਾ ਜਾਏਗਾ ।
Post navigation
10 ਸਾਲ ਦੇ ਬੱਚੇ ‘ਤੇ ਪਾ ਦਿੱਤਾ ਪੁਲਿਸ ਨੇ ਪਰਚਾ, ਪਿਓ ਨੇ ਹੱਥ ਵਿੱਚ ਬੰਦੂਕ ਫੜਾ ਕੇ ਸੋਸ਼ਲ ਮੀਡੀਆ ਪ੍ਰੋਫਾਈਲ ‘ਤੇ ਲਾਈ ਸੀ ਫੋਟੋ…
ਸੰਦੀਪ ਭਾਰਦਵਾਜ ਦੀ ਖੁਦਕੁਸ਼ੀ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ- ਪਰਮਜੀਤ ਸਿੰਘ ਪੰਮਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us