Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
January
28
ਜਲਾਵਤਨੀ ਸਿੰਘ ਭਾਈ ਸੋਹਣ ਸਿੰਘ ਕੰਗ ਜਰਮਨੀ ਦੇ ਹੋਏ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ
Latest News
National
Punjab
ਜਲਾਵਤਨੀ ਸਿੰਘ ਭਾਈ ਸੋਹਣ ਸਿੰਘ ਕੰਗ ਜਰਮਨੀ ਦੇ ਹੋਏ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ
January 28, 2023
editor
ਜਲਾਵਤਨੀ ਸਿੰਘ ਭਾਈ ਸੋਹਣ ਸਿੰਘ ਕੰਗ ਜਰਮਨੀ ਦੇ ਹੋਏ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 28 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦੇ ਪ੍ਰਧਾਨ ਭਾਈ ਸੋਹਣ ਸਿੰਘ ਕੰਗ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵੱਖ ਵੱਖ ਸਿੱਖ ਜੱਥੇਬੰਦੀਆਂ ਦੇ ਆਗੂਆਂ ਭਾਈ ਦਲਵਿੰਦਰ ਸਿੰਘ ਘੁੰਮਣ ਪੈਰਿਸ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਜਨਰਲ ਸਕੱਤਰ ਯੂਨਾਈਟਡ ਖਾਲਸਾ ਦਲ, ਭਾਈ ਗੁਰਮੀਤ ਸਿੰਘ ਖਨਿਆਣ ਜਰਮਨੀ, ਜਰਮਨ ਤੋਂ ਭਾਈ ਰੇਸ਼ਮ ਸਿੰਘ, ਭਾਈ ਸਤਨਾਮ ਸਿੰਘ, ਭਾਈ ਅਵਤਾਰ ਸਿੰਘ, ਭਾਈ ਹਰਜੋਤ ਸਿੰਘ, ਭਾਈ ਇਕਬਾਲਪ੍ਰੀਤ ਸਿੰਘ, ਜੱਥੇਦਾਰ ਗਰਮੇਜ ਸਿੰਘ ਯੂ. ਕੇ, ਭਾਈ ਸਰਵਨ ਸਿੰਘ ਅਗਵਾਨ ਨਿਊਜੀਲੈਂਡ, ਜੱਥੇਦਾਰ ਸੁਬੇਗ ਸਿੰਘ ਡੈਨਮਾਰਕ, ਭਾਈ ਗਰਮੇਲ ਸਿੰਘ ਵਿੰਨੀਪੇਗ, ਭਾਈ ਹਰਪਾਲ ਸਿੰਘ ਬਲੇਰ ਜਨਰਲ ਸਕੱਤਰ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਸ਼੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋ-ਆਰਡੀਨੇਟਰ ਸੁਰਿੰਦਰਪਾਲ ਸਿੰਘ ਤਾਲਬਪੁਰਾ, ਮੁੱਖ ਬੁਲਾਰੇ ਭਾਈ ਹਰਪ੍ਰਤਾਪ ਸਿੰਘ ਜਲੰਧਰ, ਭਾਈ ਬਲਬੀਰ ਸਿੰਘ ਕਠਿਆਲੀ, ਭਾਈ ਹਰਪਾਲ ਸਿੰਘ ਮੁੱਖ ਸੇਵਾਦਾਰ ਜੱਥਾ ਛੇ ਜੂਨ ਭਿੰਡਰਾਂਵਾਲੇ ਨੇ ਕਿਹਾ ਕਿ ਭਾਈ ਸੋਹਣ ਸਿੰਘ ਕੰਗ ਨੇ ਲੰਬਾ ਸਮਾਂ ਜਲਾਵਤਨੀ ਕੱਟਦਿਆਂ ਸਿੱਖ ਸੰਘਰਸ ਵਿੱਚ ਯੋਗਦਾਨ ਪਾਇਆ ਹੈ। ਜਿਨ੍ਹਾਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਅਕਾਲ ਪੁਰਖ ਵਿੱਛੜੀ ਰੂਹ ਨੂੰ ਅਪਣੇ ਚਰਨਾ ਚ ਨਿਵਾਸ ਬਖਸ਼ੇ ਪਿੱਛੋਂ ਪਰਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
Post navigation
ਸਦਰ ਬਾਜ਼ਾਰ ਦੇ ਵਪਾਰੀਆਂ ਵਲੋਂ ਪਿਛਲੇ 14 ਦਿਨਾਂ ਤੋਂ ਸੀਲਿੰਗ ਖਿਲਾਫ ਜਾਰੀ ਹੈ ਸੰਘਰਸ਼
ਹਾਈ ਕੋਰਟ ਪਹੁੰਚ ਕੇ ਕੁੜੀ ਕਹਿੰਦੀ – ਘਰ ਦੇ ਮੇਰਾ ਵਿਆਹ 50 ਸਾਲ ਦੇ ਬੁੱਢੇ ਨਾਲ ਕਰਵਾ ਰਹੇ ਨੇ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us