ਪੁਲੀਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਦੂਜੇ ਪਾਸੇ ਮ੍ਰਿਤਕ ਦੇ ਵਾਰਸਾਂ ਨੇ ਦੋਸ਼ ਲਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਹੈ ਕਿ ਹਾਦਸਾ ਟਰੈਕਟਰ ਕੰਪਨੀ ਅਤੇ ਡੀਲਰਾਂ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਖੂਈਆਂ ਸਰਵਰ ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾਵੇਗੀ।