Skip to content
Wednesday, December 18, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
October
23
ਪਿੰਡ ਵਿਚ ਬਣਾਈ ਨਸ਼ਾ ਰੋਕੂ ਕਮੇਟੀ ਦੇ ਮੈਂਬਰਾਂ ਨੇ ਨੌਜਵਾਨ ਨੂੰ ਕੀਤਾ ਅਗਵਾ, ਕੁੱਟ-ਕੁੱਟ ਮਾਰ’ਤਾ, ਫਿਰ ਲਾ+ਸ਼ ਨੂੰ…
Crime
Latest News
Punjab
ਪਿੰਡ ਵਿਚ ਬਣਾਈ ਨਸ਼ਾ ਰੋਕੂ ਕਮੇਟੀ ਦੇ ਮੈਂਬਰਾਂ ਨੇ ਨੌਜਵਾਨ ਨੂੰ ਕੀਤਾ ਅਗਵਾ, ਕੁੱਟ-ਕੁੱਟ ਮਾਰ’ਤਾ, ਫਿਰ ਲਾ+ਸ਼ ਨੂੰ…
October 23, 2023
Voice of Punjab
ਪਿੰਡ ਵਿਚ ਬਣਾਈ ਨਸ਼ਾ ਰੋਕੂ ਕਮੇਟੀ ਦੇ ਮੈਂਬਰਾਂ ਨੇ ਨੌਜਵਾਨ ਨੂੰ ਕੀਤਾ ਅਗ+ਵਾ, ਕੁੱਟ-ਕੁੱਟ ਮਾਰ’ਤਾ, ਫਿਰ ਲਾ+ਸ਼ ਨੂੰ…
ਵੀਓਪੀ ਬਿਊਰੋ, ਬਠਿੰਡਾ : ਨਸ਼ਾ ਰੋਕਣ ਲਈ ਬਠਿੰਡਾ ਦੇ ਪਿੰਡ ਘੁੰਮਣ ਕਲਾਂ ਵਿਖੇ ਬਣਾਈ ਗਈ ਨਸ਼ਾ ਰੋਕੂ ਕਮੇਟੀ ਦੇ ਮੈਂਬਰਾਂ ਨੇ ਨਸ਼ਾ ਤਸ+ਕਰੀ ਦੇ ਸ਼ੱਕ ‘ਚ ਇਕ ਨੌਜਵਾਨ ਨੂੰ ਨਾ ਸਿਰਫ਼ ਅਗਵਾ ਕਰ ਕੇ ਬੇਰਹਿਮੀ ਨਾਲ ਕੁੱਟਮਾਰ ਵੀ ਕੀਤੀ। ਇਸ ਕਾਰਨ ਉਸ ਦੀ ਮੌ+ਤ ਹੋ ਗਈ। ਇਸ ਤੋਂ ਬਾਅਦ, ਲਾ+ਸ਼ ਨੂੰ ਖੁਰਦ-ਬੁਰਦ ਕਰਨ ਲਈ ਲਸਾੜਾ ਨਾਲੇ ‘ਚ ਸੁੱਟ ਦਿੱਤਾ।
ਇਸ ਮਾਮਲੇ ‘ਚ ਬਠਿੰਡਾ ਪੁਲਿਸ ਨੇ ਮ੍ਰਿਤ+ਕ ਨੌਜਵਾਨ ਦੀ ਪਤਨੀ ਦੀ ਸ਼ਿਕਾਇਤ ’ਤੇ ਪਿੰਡ ਘੁੰਮਣ ਕਲਾਂ ਦੀ ਨਸ਼ਾ ਵਿਰੋਧੀ ਕਮੇਟੀ ਦੇ ਪ੍ਰਧਾਨ ਸਮੇਤ ਕੁੱਲ 14 ਵਿਅਕਤੀਆਂ ਖ਼ਿਲਾਫ਼ ਕ+ਤ+ਲ, ਅਗਵਾ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਵਿਚ ਦੋ ਮੈਂਬਰਾਂ ਨੂੰ ਗ੍ਰਿਫ+ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ 12 ਨਾਮਜ਼ਦ ਮੈਂਬਰਾਂ ਨੂੰ ਗ੍ਰਿਫ+ਤਾਰ ਕਰਨ ਲਈ ਪੁਲਿਸ ਦੀਆਂ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।
ਪੁਲਿਸ ਨੇ ਇਸ ਮਾਮਲੇ ‘ਚ ਵਰਤੀ ਕਾਰ ਤੋਂ ਇਲਾਵਾ ਮ੍ਰਿਤ+ਕ ਨੌਜਵਾਨ ਦਾ ਮੋਟਰਸਾਈਕਲ ਤੇ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ। ਲਾ+ਸ਼ ਨੂੰ ਵੀ ਨਾਲੇ ‘ਚੋਂ ਬਰਾਮਦ ਕਰ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ ਤਾਂ ਜੋ ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੇ ਪਤਾ ਲੱਗ ਸਕੇ ਕਿ ਉਸ ਦਾ ਕਤਲ ਕਿਸ ਤਰ੍ਹਾਂ ਅਤੇ ਕਿਸ ਹਥਿਆਰ ਨਾਲ ਕੀਤਾ ਗਿਆ। ਪੁਲਿਸ ਨੇ ਗ੍ਰਿਫ਼+ਤਾਰ ਕੀਤੇ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ’ਤੇ ਲੈ ਕੇ ਐਤਵਾਰ ਨੂੰ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕੀਤਾ ਤਾਂ ਜੋ ਕ+ਤ+ਲ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।
Post navigation
ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਜਲਦ ਸ਼ੁਰੂ ਕਰੇਗਾ ਭਾਰਤ !
ਅਮਰੀਕਾ ਵਿਚ ਮਾਮੂਲੀ ਹਾਦਸੇ ਮਗਰੋਂ ਬਜ਼ੁਰਗ ਸਿੱਖ ਨੂੰ ਉਤਾਰਿਆ ਮੌ+ਤ ਦੇ ਘਾਟ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us