Skip to content
Sunday, November 24, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
December
6
ਇਸ਼ਕ ਵਿਚ ਅੰਨ੍ਹੀ ਮਾਂ ਦਾ ਕਾਰਾ, ਪ੍ਰੇਮੀ ਨਾਲ ਫਰਾਰ ਹੋਣ ਤੋਂ ਪਹਿਲਾਂ ਦੋ ਸਾਲਾ ਬੱਚੀ ਨੂੰ ਖੁਆ ਦਿੱਤੀਆਂ ਨਸ਼ੇ ਦੀਆਂ ਗੋਲ਼ੀਆਂ, ਹੋ ਗਈ ਮੌ+ਤ
Crime
Latest News
Punjab
ਇਸ਼ਕ ਵਿਚ ਅੰਨ੍ਹੀ ਮਾਂ ਦਾ ਕਾਰਾ, ਪ੍ਰੇਮੀ ਨਾਲ ਫਰਾਰ ਹੋਣ ਤੋਂ ਪਹਿਲਾਂ ਦੋ ਸਾਲਾ ਬੱਚੀ ਨੂੰ ਖੁਆ ਦਿੱਤੀਆਂ ਨਸ਼ੇ ਦੀਆਂ ਗੋਲ਼ੀਆਂ, ਹੋ ਗਈ ਮੌ+ਤ
December 6, 2023
Voice of Punjab
ਇਸ਼ਕ ਵਿਚ ਅੰਨ੍ਹੀ ਮਾਂ ਦਾ ਕਾਰਾ, ਪ੍ਰੇਮੀ ਨਾਲ ਫਰਾਰ ਹੋਣ ਤੋਂ ਪਹਿਲਾਂ ਦੋ ਸਾਲਾ ਬੱਚੀ ਨੂੰ ਖੁਆ ਦਿੱਤੀਆਂ ਨਸ਼ੇ ਦੀਆਂ ਗੋਲ਼ੀਆਂ, ਹੋ ਗਈ ਮੌ+ਤ
ਵੀਓਪੀ ਬਿਊਰੋ, ਅੰਮ੍ਰਿਤਸਰ-ਅੰਮ੍ਰਿਤਸਰ ਦੇ ਪਿੰਡ ਕੱਕੜ ਤੋਂ ਸ਼ਰਮਸਾਰ ਖਬਰ ਸਾਹਮਣੇ ਆਈ ਹੈ। ਇਥੇ ਇਸ਼ਕ ਵਿਚ ਅੰਨ੍ਹੀ ਮਾਂ ਨੇ ਆਪਣੇ ਪ੍ਰੇਮੀ ਨਾਲ ਫਰਾਰ ਹੋਣ ਤੋਂ ਪਹਿਲਾਂ ਪਰਿਵਾਰ ਨੂੰ ਨਸ਼ੇ ਦੀਆਂ ਗੋ+ਲ਼ੀਆਂ ਖੁਆ ਦਿੱਤੀਆਂ। ਇਸ ਕਾਰਨ ਉਸ ਦੀ ਦੋ ਸਾਲਾ ਬੱਚੀ ਦੀ ਮੌ+ਤ ਹੋ ਗਈ। ਮ੍ਰਿਤ+ਕ ਲੜਕੀ ਦੇ ਪਿਤਾ ਨੇ ਆਪਣੀ ਪਤਨੀ ਉਤੇ ਬੱਚੀ ਨੂੰ ਨਸ਼ੀਲੀਆਂ ਗੋ+ਲੀਆਂ ਦੇ ਕੇ ਜਾਨੋਂ ਮਾਰਨ ਦੇ ਦੋਸ਼ ਲਾਏ ਹਨ।
ਮ੍ਰਿਤ+ਕ ਬੱਚੀ ਦੇ ਵਾਰਿਸ ਥਾਣਾ ਲੋਪੋਕੇ ਵਿਖੇ ਲਾ+ਸ਼ ਨੂੰ ਲੈ ਕੇ ਇਨਸਾਫ ਦੀ ਮੰਗ ਕਰਦੇ ਰਹੇ। ਮ੍ਰਿਤ+ਕ ਬੱਚੀ ਨਿਮਰਤ ਦੇ ਪਿਤਾ ਹੀਰਾ ਸਿੰਘ ਵਾਸੀ ਪਿੰਡ ਕੱਕੜ ਨੇ ਭਰੇ ਹੋਏ ਮਨ ਨਾਲ ਦੱਸਿਆ ਕਿ ਮੇਰੀ ਪਤਨੀ ਲਛਮੀ ਕੌਰ ਦੇ ਗੁਆਂਢ ਵਿਚ ਰਹਿੰਦੇ ਲੜਕੇ ਨਾਲ ਨਾਜਾਇਜ਼ ਸਬੰਧ ਸਨ। ਪਤਾ ਲੱਗਣ ‘ਤੇ ਅਸੀਂ ਉਸ ਨੂੰ ਕਈ ਵਾਰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਅੜੀ ਰਹੀ। ਬੀਤੀ ਰਾਤ ਲਛਮੀ ਕੌਰ ਨੇ ਸਾਰੇ ਪਰਿਵਾਰ ਨੂੰ ਖਾਣੇ ‘ਚ ਨੀਂਦ ਦੀਆਂ ਗੋ+ਲੀਆਂ ਦੇ ਦਿੱਤੀਆਂ ਤੇ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ। ਨਸ਼ੀਲੀਆਂ ਗੋ+ਲੀਆਂ ਕਾਰਨ ਸਾਰੇ ਪਰਿਵਾਰ ਦੀ ਸਿਹਤ ਖਰਾਬ ਹੋ ਗਈ ਪਰ ਇਹ ਛੋਟੀ ਬੱਚੀ ਦੀ ਇਲਾਜ ਦੌਰਾਨ ਮੌ+ਤ ਹੋ ਗਈ। ਲਛਮੀ ਕੌਰ ਨੂੰ ਪੁਲਿਸ ਨੇ ਗ੍ਰਿ+ਫ਼ਤਾਰ ਕਰ ਲਿਆ, ਜਦੋਂਕਿ ਉਸ ਦਾ ਪ੍ਰੇਮੀ ਹਾਲੇ ਫਰਾਰ ਦੱਸਿਆ ਜਾ ਰਿਹਾ ਸੀ।
ਪੁਲਿਸ ਵਲੋਂ ਬੱਚੀ ਨਿਮਰਤ ਕੌਰ ਦੀ ਲਾ+ਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਲੋਪੋਕੇ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਲਾ+ਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Post navigation
PM ਮੋਦੀ ਦੀ ਕਾਂਗਰਸ ਦੀ ਹਾਰ ‘ਤੇ ਚੁੱਟਕੀ… ਕਿਹਾ- 70 ਸਾਲ ਪੁਰਾਣੀ ਆਦਤ ਇੱਕਦਮ ਨਹੀਂ ਬਦਲੇਗੀ
ਲੁਧਿਆਣਾ ਵਿਚ ਮੁੜ ਵੱਡੀ ਵਾਰ+ਦਾਤ, ਕਾਰ ਵਿਚ ਜਾਂਦੇ ਜਿਮ ਟਰੇਨਰ ਉਤੇ ਬਦਮਾਸ਼ਾਂ ਨੇ ਚਲਾਈਆਂ ਪੰਜ ਗੋ+ਲ਼ੀਆਂ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us