Skip to content
Saturday, May 16, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
April
4
ਕਾਂਗਰਸ ਵੱਲੋਂ ਬਠਿੰਡਾ ਸੀਟ ਤੋਂ ਚੋਣ ਲੜ ਸਕਦੈ ਬਲਕੌਰ ਸਿੰਘ, ਕਿਹਾ ਸੀ-ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਸਿਆਸਤ ਜ਼ਰੂਰੀ
Latest News
National
Politics
Punjab
ਕਾਂਗਰਸ ਵੱਲੋਂ ਬਠਿੰਡਾ ਸੀਟ ਤੋਂ ਚੋਣ ਲੜ ਸਕਦੈ ਬਲਕੌਰ ਸਿੰਘ, ਕਿਹਾ ਸੀ-ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਸਿਆਸਤ ਜ਼ਰੂਰੀ
April 4, 2024
Voice of Punjab
ਕਾਂਗਰਸ ਵੱਲੋਂ ਬਠਿੰਡਾ ਸੀਟ ਤੋਂ ਚੋਣ ਲੜ ਸਕਦੈ ਬਲਕੌਰ ਸਿੰਘ, ਕਿਹਾ ਸੀ-ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਸਿਆਸਤ ਜ਼ਰੂਰੀ
ਮਾਨਸਾ (ਵੀਓਪੀ ਬਿਊਰੋ) ਲੋਕ ਸਭਾ ਚੋਣਾਂ ਦਾ ਹਰ ਪਾਸੇ ਸ਼ੋਰ ਹੈ, ਅਜਿਹੇ ਵਿੱਚ ਪੰਜਾਬ ਵਿੱਚ ਇਸ ਸਮੇਂ ਸ਼ੋਰ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਬਣ ਸਕਦੇ ਹਨ। ਇਸ ਸਬੰਧੀ ਉਨ੍ਹਾਂ ਇੱਕ ਵਾਰ ਕਿਹਾ ਸੀ ਕਿ ਆਪਣੇ ਪੁੱਤ ਦੇ ਇਨਸਾਫ਼ ਲਈ ਸਿਆਸੀ ਪਾਵਰ ਬਹੁਤ ਜ਼ਰੂਰੀ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਦੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਦੀ ਚਰਚਾ ਹੈ। ਇਸ ਲਈ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਮਨਾ ਲਿਆ ਹੈ।
ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਹਵੇਲੀ ‘ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਖੁਦ ਰਾਜਨੀਤੀ ‘ਚ ਆਉਣ ਦੀ ਗੱਲ ਕਹੀ ਸੀ। ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ।
ਜਾਣਕਾਰੀ ਅਨੁਸਾਰ ਹੁਣ ਜਦੋਂ ਕਿ ਸਿੱਧੂ ਮੂਸੇਵਾਲਾ ਦਾ ਛੋਟਾ ਭਰਾ ਸੰਸਾਰ ਵਿੱਚ ਆ ਗਿਆ ਹੈ ਅਤੇ ਚਰਨ ਕੌਰ ਦੀ ਵੀ ਹਸਪਤਾਲ ‘ਚੋਂ ਛੁੱਟੀ ਹੋ ਗਈ ਹੈ ਤਾਂ ਬਲਕੌਰ ਸਿੰਘ ਚੋਣ ਸਫ਼ਰ ਸ਼ੁਰੂ ਕਰਨ ਲਈ ਤਿਆਰ ਹਨ। ਹਾਲਾਂਕਿ ਕਾਂਗਰਸ ਜਾਂ ਮੂਸੇਵਾਲਾ ਦੇ ਪਰਿਵਾਰ ਨੇ ਇਸ ਬਾਰੇ ਅਜੇ ਕੁਝ ਨਹੀਂ ਕਿਹਾ ਹੈ।
Post navigation
ਮਾਂ ਨੇ ਆਪਣੇ 10 ਸਾਲਾਂ ਬੱਚੇ ਦਾ ਕੀਤਾ ਕ.ਤ.ਲ, ਪਤੀ ਜੇਲ੍ਹ ‘ਚ ਸੀ ਤਾਂ ਰਹਿਣਾ ਚਾਹੁੰਦੀ ਸੀ ਬੁਆਏਫਰੈਂਡ ਨਾਲ
ਤੁਸੀਂ ਮਹਿਲਾ ਪੁਲਿਸ ਹੋ ਤਾਂ ਮੇਰੇ ਪਤੀ ਤੇ ਹੱਥ ਚੁੱਕੋਂਗੇ, ਵਿੱਚ ਸੜਕ ਮਹਿਲਾ ਪੁਲਿਸ ਕਰਮਚਾਰੀ ਨਾਲ ਭਿੜ ਗਈ ਔਰਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us