ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਥਾਣਾ ਭਦੌੜ ਦੀ ਪੁਲਿਸ ਪਾਰਟੀ ਜਾਂਚ ਵਿੱਚ ਜੁਟ ਗਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਜੋ ਪਿਛਲੇ ਲੰਬੇ ਸਮੇਂ ਤੋਂ ਸ਼ਰਾਬ ਦੇ ਨਸ਼ੇ ਕਰਨ ਦਾ ਆਦੀ ਸੀ ਅਤੇ ਅਕਸਰ ਸ਼ਰਾਬ ਪੀ ਕੇ ਘਰ ਵਿੱਚ ਹਰ ਇੱਕ ਗੱਲ ਨੂੰ ਲੈ ਕੇ ਲੜਾਈ ਝਗੜਾ ਕਰਦਾ ਰਹਿੰਦਾ ਸੀ। ਪਿਛਲੀ ਲੰਘੀ ਰਾਤ ਨੂੰ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਉਸਦੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਵਿਵਾਦ ਸ਼ੁਰੂ ਕਰ ਦਿੱਤਾ ਅਤੇ ਉਸ ਦੇ ਪੇਚਕਾਸ ਨੁਮਾ ਤੇਜ ਹਥਿਆਰ ਨਾਲ ਹਮਲਾ ਕਰ ਦਿੱਤਾ।
ਜਿਸ ਨਾਲ ਉਸਦੇ ਪਤੀ ਦੀ ਮੌਤ ਹੋ ਗਈ। ਪੀੜਤ ਜਸਬੀਰ ਕੌਰ ਨੇ ਪੁਲਿਸ ਪ੍ਰਸ਼ਾਸਨ ਮੰਗ ਕਰਦੇ ਕਿਹਾ ਕਿ ਉਹਦੇ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪੂਰਨ ਸਿੰਘ ਨੂੰ ਸਖਤ ਕਾਨੂੰਨੀ ਸਜ਼ਾ ਦਿੱਤੀ ਜਾਵੇ।#1 PS4 Emulator for Windows
Visit Us Now !
WhatsApp us