Skip to content
Wednesday, December 25, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2021
June
11
ਮਿਲਖਾ ਸਿੰਘ ਦੀ ਸਿਹਤ ‘ਚ ਹੋ ਰਿਹਾ ਸੁਧਾਰ
international
jalandhar
National
Punjab
Sports
ਮਿਲਖਾ ਸਿੰਘ ਦੀ ਸਿਹਤ ‘ਚ ਹੋ ਰਿਹਾ ਸੁਧਾਰ
June 11, 2021
Voice of Punjab
ਮਿਲਖਾ ਸਿੰਘ ਦੀ ਸਿਹਤ ‘ਚ ਹੋ ਰਿਹਾ ਸੁਧਾਰ
ਚੰਡੀਗੜ੍ਹ (ਵੀਓਪੀ ਬਿਊਰੋ) – ਫਲਾਇੰਗ ਸਿੱਖ ਮਿਲਖਾ ਸਿੰਘ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ। ਉਹ ਅਜੇ ਹਸਪਤਾਲ ਦੇ ਆਈਸੀਯੂ ਵਿਚ ਹੀ ਭਰਤੀ ਹੈ। ਪੀਜੀਆਈ ਦੇ ਬੁਲਾਰੇ ਪ੍ਰੋ. ਅਸ਼ੋਕ ਕੁਮਾਰ ਨੇ ਦੱਸਿਆ ਕਿ ਮਿਲਖਾ ਸਿੰਘ ਦੀ ਹਾਲਤ ‘ਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀਆਂ ਮੈਡੀਕਲ ਰਿਪੋਰਟਾਂ ਵੀ ਸਹੀ ਆਈਆਂ ਹਨ। ਉਥੇ ਹੀ ਸਾਬਕਾ ਵਾਲੀਬਾਲ ਖਿਡਾਰੀ ਤੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਦੀ ਹਾਲਤ ‘ਚ ਵੀ ਸੁਧਾਰ ਹੋਣ ਦੀ ਖਬਰ ਹੈ। ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਹਨ। ਸੀਨੀਅਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਅਜੇ ਕਿ ਪਿਛਲੀਂ ਦਿਨੀਂ ਉਹਨਾਂ ਦੇ ਬਾਰੇ ਸੋਸ਼ਲ ਮੀਡੀਆ ਉਪਰ ਕੁਝ ਅਫਵਾਹਾਂ ਵੀ ਚੱਲੀਆਂ ਸਨ ਕਿ ਉਹਨਾਂ ਦੀ ਮੌਤ ਹੋ ਗਈ ਹੈ। ਇਹ ਸਾਰੀਆਂ ਖਬਰਾਂ ਝੂਠੀਆਂ ਸਾਬਤ ਹੋਈਆਂ ਸਨ।
Post navigation
ਪੰਜਾਬ ‘ਚ 13 ਜੂਨ ਤੱਕ ਪੈ ਸਕਦਾ ਹੈ ਭਾਰੀ ਮੀਂਹ, ਤੇਜ਼ ਹਵਾਵਾਂ ਵੀ ਚੱਲਣਗੀਆਂ
28 ਪਤਨੀਆਂ 35 ਸੰਤਾਨਾਂ ਤੇ 126 ਪੋਤੇ-ਪੋਤੀਆਂ ਚ ਘਿਰੇ ਇਕ ਵਿਅਕਤੀ ਨੇ ਕਰਵਾਇਆ 37ਵਾਂ ਨਵਾਂ ਵਿਆਹ, ਦੇਖੋ ਵੀਡੀਓ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us