ਸਥਾਨਕ ਮੀਡੀਆ ਰਿਪੋਰਟਾਂ ‘ਚ ਕਿਹਾ ਜਾ ਰਿਹਾ ਹੈ ਕਿ ਦੋਵੇਂ ਹੈਲੀਕਾਪਟਰਾਂ ‘ਚ ਚਾਲਕ ਦਲ ਦੇ ਘੱਟੋ-ਘੱਟ 10 ਮੈਂਬਰ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕ ਮਰ ਚੁੱਕੇ ਹਨ।
ਸਥਾਨਕ ਮੀਡੀਆ ‘ਚ ਜਾਰੀ ਕੀਤੀ ਗਈ ਫੁਟੇਜ ਮੁਤਾਬਕ ਦੋਵੇਂ ਹੈਲੀਕਾਪਟਰ ਸਟੇਡੀਅਮ ‘ਚ ਟਕਰਾਉਣ ਤੋਂ ਪਹਿਲਾਂ ਆਪਸ ‘ਚ ਟਕਰਾ ਗਏ। ਇਸ ਹਾਦਸੇ ਬਾਰੇ ਅਜੇ ਤੱਕ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।