ਇੱਕ ਵਾਰ ਜਦੋਂ ਉਨ੍ਹਾਂ ਨੂੰ ਸੁੰਦਰ ਕੁੜੀਆਂ ਮਿਲ ਜਾਂਦੀਆਂ ਹਨ ਤਾਂ ਉਸਦੇ ਪਰਿਵਾਰ ਅਤੇ ਰਾਜਨੀਤਿਕ ਰੁਤਬੇ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਸਾਰੀਆਂ ਕੁੜੀਆਂ ਦੇ ਨਾਂਅ ਹਟਾ ਦਿੱਤੇ ਜਾਂਦੇ ਹਨ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਉੱਤਰੀ ਕੋਰੀਆ ਤੋਂ ਭੱਜ ਗਏ ਹਨ। ਜਾਂ ਜਿਨ੍ਹਾਂ ਦੇ ਰਿਸ਼ਤੇਦਾਰ ਦੱਖਣੀ ਕੋਰੀਆ ਅਤੇ ਹੋਰ ਦੇਸ਼ਾਂ ਵਿੱਚ ਹਨ।