ਦਰਅਸਲ, ਜਲੰਧਰ ਨਿਵਾਸੀ ਲੋਕ ਸਭਾ ਉਮੀਦਵਾਰ ਨੀਤੂ ਸ਼ਟਰਾਂਵਾਲਾ ਇੱਕ ਵਾਰ ਫਿਰ ਸੁਰਖੀਆਂ ‘ਚ ਹਨ। ਸ਼ਟਰਾਂਵਾਲੇ ਨੇ ਇਸ ਵਾਰ ਵਾਰਾਣਸੀ ਤੋਂ ਪੀਐਮ ਮੋਦੀ ਖਿਲਾਫ ਚੋਣ ਲੜ੍ਹਨ ਦਾ ਐਲਾਨ ਕੀਤਾ ਹੈ।
ਉਸ ਆਪਣੀ ਹਾਸੇ-ਮਜ਼ਾਕ ਵਾਲੀ ਇਮੇਜ਼ ਦੇ ਕਾਰਨ ਅਕਸਰ ਸੁਰਖੀਆਂ ‘ਚ ਰਹਿੰਦੇ ਹਨ। ਨੀਤੂ ਸ਼ਟਰਾਂਵਾਲਾ ਨੇ ਇਸ ਵਾਰ ਸਿੱਧੇ ਤੌਰ ‘ਤੇ ਪੀਐੱਮ ਮੋਦੀ ਨੂੰ ਟੱਕਰ ਦੇਣ ਦਾ ਐਲਾਨ ਕੀਤਾ ਹੈ।