ਦਲਜੀਤ ਚੀਮਾ ਨੇ ਬਲਬੀਰ ਸਿੰਘ ਪੰਨੂੰ ਵਲੋਂ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਬੂਥ ਨੰਬਰ 131, ਪਿੰਡ ਕੋਟ ਅਹਿਮਦ ਖਾਂ ਵਿਚ ਜ਼ਬਰਦਸਤੀ ਦਾਖਲ ਹੋ ਕੇ ਚੋਣ ਪ੍ਰਕਿਰਿਆ ਵਿਚ ਰੁਕਾਵਟ ਪਾਉਣ ਸਬੰਧੀ ਸਾਹਮਣੇ ਆਈ ਵੀਡੀਓ ਸਮੇਤ ਗੁਰਦਾਸਪੁਰ ਦੇ ਚੋਣ ਅਬਜ਼ਰਵਰ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਮਾਮਲਾ ਦਰਜ ਕਰਕੇ ਪੰਨੂੰ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਸੀ।