ਗਿਣਤੀ ਲਈ ਫਰੀਦਕੋਟ ਤੇ ਮੋਗਾ ਵਿਚ ਦੋ ਕਾਊਂਟਿੰਗ ਸੈਂਟਰ ਬਣਾਏ ਗਏ ਹਨ ਜਿਨ੍ਹਾਂ ਵਿਚ 300 ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ ਤੇ ਕਿਸੇ ਵੀ ਤਰ੍ਹਾਂ ਦੀ ਗੜਬੜੀ ਰੋਕਣ ਲਈ 300 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਥੋਂ ਕੁੱਲ 28 ਉਮੀਦਵਾਰ ਚੋਣ ਮੈਦਾਨ ਵਿਚ ਸਨ ਤੇ ਇਸ ਸੀਟ ‘ਤੇ ਇਸ ਵਾਰ 64 ਫੀਸਦੀ ਵੋਟਿੰਗ ਹੋਈ ਹੈ।