ਇਸ ਉਪਰੰਤ ਘਟਨਾ ਦੀ ਜਦ ਪੁਲਿਸ ਕਾਤਲ ਦੀ ਭਾਲ ਲਈ ਬਾਹਰ ਨਿਕਲੀ ਤਾਂ ਘਰ ਤੋਂ ਇੱਕ ਕਿਲੋਮੀਟਰ ਦੂਰ ਕਾਤਲ ਨੌਜਵਾਨ ਮ੍ਰਿਤਕ ਪਾਇਆ ਗਿਆ ਪੁਲਿਸ ਵਲੋਂ ਮੁਢਲੀ ਜਾਚ ਦੌਰਾਨ ਕਿਹਾ ਕਿ ਕਾਤਲ ਵਲੋਂ ਆਪਣੇ ਹਥਿਆਰ ਨਾਲ ਖੁਦ ਨੂੰ ਗੋਲੀ ਮਾਰ ਕੇ ਇਸਨੇ ਖੁਦਕੁਸ਼ੀ ਕੀਤੀ ਹੈ। ਇਸ ਘਟਨਾਂ ਦੇ ਅਸਲੀ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਵਲੋਂ ਵੱਖ ਵੱਖ ਪਹਿਲੂਆਂ ਉਤੇ ਜਾਂਚ ਕਰਨ ਲਈ ਘਟਨਾ ਵਾਲੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ।