ਅਸਲ ‘ਚ ਕੁਝ ਸੋਸ਼ਲ ਮੀਡੀਆ ਹੈਂਡਲਸ ‘ਤੇ ਗਾਂਧੀ ਪਰਿਵਾਰ ਦੀ ਇੱਕ ਤਸਵੀਰ ਸ਼ੇਅਰ ਕੀਤੀ ਜਾ ਰਹੀ ਸੀ, ਜਿਸ ‘ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਗਾਂਧੀ ਪਰਿਵਾਰ ਨਾਲ ਤਸਵੀਰ ‘ਚ ਨਜ਼ਰ ਆ ਰਹੀ ਔਰਤ ਕੁਲਵਿੰਦਰ ਕੌਰ ਹੈ, ਜਿਸ ਨੇ ਕੰਗਨਾ ਰਣੌਤ ‘ਤੇ ਹਮਲਾ ਕੀਤਾ ਸੀ। ਉਸ ਨੇ ਦਾਅਵਾ ਕੀਤਾ ਹੈ ਕਿ ਤਸਵੀਰ ‘ਚ ਨਜ਼ਰ ਆ ਰਹੀ ਔਰਤ ਕੁਲਵਿੰਦਰ ਨਹੀਂ ਸਗੋਂ ਉਹ ਖੁਦ ਹੈ।