ਹੈ। ਮ੍ਰਿਤਕਾ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ, ਜੋਂ ਕਿ ਨਵਾ ਸ਼ਹਿਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਲੜਕੀ ਦੇ ਨਾਲ ਇੱਕ ਛੋਟਾ ਬੱਚਾ ਵੀ ਸੀ, ਜੋ ਕਿ ਉਸਦਾ ਸਾਥੀ ਨਾਲ ਲੈ ਗਿਆ। ਫਿਲਹਾਲ ਕਤਲ ਦੇ ਕਾਰਨਾਂ ਦਾ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਪੁਲਿਸ ਇਸ ਪੂਰੇ ਮਾਮਲੇ ਵਿਚ ਹੋਟਲ ਵਾਲਿਆਂ ਤੋਂ ਸਖਤੀ ਨਾਲ ਪੁੱਛਗਿਛ ਕਰੇਗੀ ਕਿ ਆਖਿਰ ਇਹ ਘਟਨਾ ਹੋਈ ਤਾਂ ਕੀ ਹੋਟਲ ਵਾਲਿਆਂ ਨੂੰ ਕੰਨੋਂ ਕੰਨ ਖਬਰ ਨਹੀਂ ਹੋਈ ਹੋਟਲ ਵਾਲਿਆ ਲਈ ਵੱਡੀ ਪਰੇਸ਼ਾਨੀ ਖੜੀ ਹੋ ਸਕਦੀ ਹੈ