ਜਲੰਧਰ ਤੋਂ ਵੱਡੀ ਖਬਰ, ਸਾਬਕਾ ਐਮਐਲਏ ਸਰਬਜੀਤ ਸਿੰਘ ਮੱਕੜ ਦੇ ਬੇਟੇ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ।ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਘਰ ਸੋਗ ਦੀ ਲਹਿਰ ਛਾ ਗਈ ਹੈ ਸਰਬਜੀ ਸਿੰਘ ਮੱਕੜ ਦੇ ਬੇਟੇ ਦਾ ਦਿਹਾਂਤ ਹੋ ਗਿਆ ਹੈ।

ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾ ਹੀ ਉਹਨਾਂ ਦੇ ਵੱਡੇ ਬੇਟੇ ਦੀ ਸਰਜਰੀ ਹੋਈ ਸੀ ਜਿਸਤੋਂ ਬਾਅਦ ਉਹਨਾਂ ਦੀ ਤਬੀਅਤ ਖਰਾਬ ਚੱਲ ਰਹੀ ਸੀ।

ਦੱਸਿਆ ਜਾ ਰਿਹਾ ਹ ੈਕਿ ਲੀਵਰ ਦੀ ਬਿਮਾਰੀ ਦੇ ਚੱਲਦੇ ਚੈਨਈ ਵਿਚ ਆਈਸੀਯੂ ਵਿਚ ਰੱਖਿਆ ਗਿਆ ਸੀ।

ਜਿਥੇ ਡਾਕਟਰਾਂ ਨੇ ਉਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਹੈ।ਇਸ ਖਬਰ ਤੋਂ ਬਾਅਦ ਰਾਜਨੀਤਕ ਹਲਕਿਆ ਵਿਚ ਸੋਗ ਦੀ ਲਹਿਰ ਹੈ॥

error: Content is protected !!