ਕਾਰ ਨੰਬਰ ਪੀ.ਬੀ.13ਏ ਦੇ ਚਾਲਕ ਨੇ ਲਾਪਰਵਾਹੀ ਨਾਲ ਆ ਰਹੇ ਇਕ ਵਾਹਨ ਨੂੰ ਓਵਰਟੇਕ ਕਰ ਲਿਆ। ਕੈਂਟਰ ਦੀ ਸਾਈਡ ਸੰਦੀਪ ਸਿੰਘ ਦੀ ਕਾਰ ਨਾਲ ਟਕਰਾ ਗਈ, ਜਿਸ ਕਾਰਨ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਕਾਰ ਇਕ ਹੋਰ ਆਈਸ਼ਰ ਕੈਂਟਰ ਨਾਲ ਟਕਰਾ ਗਈ,
ਜਿਸ ਕਾਰਨ ਕਾਰ ‘ਚ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਐੱਚ. ਓ ਗੁਰਪ੍ਰੀਤ ਸਿੰਘ ਭਿੰਡਰ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਰਜਿੰਦਰਾ ਹਸਪਤਾਲ ਪਹੁੰਚਾਇਆ