ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਜਿਨ੍ਹਾਂ ਦੇ ਪਿਤਾ ਨੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਕੀਤਾ ਸੀ, ਅਜਿਹੇ ਲੋਕਾਂ ਨੂੰ ਚੋਣ ਲੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।” ਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਕੱਲ੍ਹ 5 ਜੁਲਾਈ ਨੂੰ ਲੋਕ ਸਭਾ ਵਿੱਚ ਸਹੁੰ ਚੁੱਕਣ ਜਾ ਰਹੇ ਹਨ ਜਿਸ ਨੂੰ ਲੈ ਕੇ ਬੀਤੇ ਕੱਲ੍ਹ ਵੀ ਸਾਡੇ ਨਾਲ ਗੱਲਬਾਤ ਕਰਦਿਆ ਪਰਿਵਾਰਿਕ ਮੈਂਬਰਾਂ ਵੱਲੋਂ ਦੱਸਿਆ ਗਿਆ ਸੀ ਕਿ ਫਿਲਹਾਲ ਉਨ੍ਹਾਂ ਨੂੰ ਅਧਿਕਾਰਿਕ ਤੌਰ ਦੇ ਉੱਤੇ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ ਤੇ ਨਾ ਹੀ ਕਿਸੇ ਤਰ੍ਹਾਂ ਦਾ ਸੱਦਾ ਪੱਤਰ ਸਰਕਾਰ ਵੱਲੋਂ ਉਨ੍ਹਾਂ ਨੂੰ ਮਿਲਿਆ ਹੈ। ਅੱਜ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ 6 ਤੋਂ 7 ਸਿੰਘਾਂ ਦੇ ਜੱਥੇ ਨਾਲ ਦਿੱਲੀ ਰਵਾਨਾ ਹੋ ਚੁੱਕੇ ਹਨ। ਇਸ ਦੇ ਨਾਲ ਹੀ, ਹੁਣ ਤੱਕ ਜੋ ਜਾਣਕਾਰੀ ਸਾਹਮਣੇ ਆਈ ਹੈ ਕਿ ਸਰਦਾਰ ਤਰਸੇਮ ਸਿੰਘ ਦਿੱਲੀ ਵਿੱਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨਗੇ।