ਸ਼ੁੱਕਰਵਾਰ ਨੂੰ ਇਹ ਅਲਰਟ ਹਿਮਾਚਲ ਦੇ ਨਾਲ ਲੱਗਦੇ ਜ਼ਿਲਿਆਂ ਤੱਕ ਸੀਮਤ ਰਹੇਗਾ। ਪਰ ਦੂਜੇ ਪਾਸੇ ਲੁਧਿਆਣਾ ਵਿਚ ਸਵੇਰ ਤੋਂ ਹੀ ਪੈ ਰਹੇ ਮੀਂਹ ਕਾਰਨ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਵਿਚ ਪਾਣੀ ਵੜ੍ਹ ਗਿਆ ਹੈ।ਪ੍ਰਸ਼ਾਸ਼ਨ ਦੇ ਦਾਅਵਿਆ ਦੀ ਪੋਲ ਇਸ ਗੱਲ ਤੋਂ ਖੁੱਲ ਗਈ ਹੈ ਕਿ ਸੜਕਾਂ ਪਾਣੀ ਨਾਲ ਭਰ ਗਈਆ ਨੇ ਆਮ ਲੋਕਾਂ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ