ਉੱਥੇ ਹੀ ਦੂਜੇ ਪਾਸੇ ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਫੋਨ ਕਰਨ ‘ਤੇ ਵੀ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਤੁਰੰਤ ਬਿਜਲੀ ਸਪਲਾਈ ਨਹੀਂ ਕੱਟੀ, ਜਿਸ ਕਾਰਨ ਲੋਕਾਂ ਦਾ ਬਚਾਅ ਨਹੀਂ ਹੋ ਸਕਿਆ । ਸਥਾਨਕ ਲੋਕਾਂ ਨੇ ਦੱਸਿਆ ਕਿ ਜੇਕਰ ਲਾਈਨ ਤੁਰੰਤ ਕੱਟ ਦਿੱਤੀ ਜਾਂਦੀ ਤਾਂ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਸਨ । ਇਸ ਲਈ ਲੋਕ ਬਿਜਲੀ ਵਿਭਾਗ ਦੇ ਦੋ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਸਨ।