ਮ੍ਰਿਤਕ ਬਲਾਕ ਬਠਿੰਡੇ ਜ਼ਿਲ੍ਹੇ ਦੇ ਨਥਾਣਾ ਦੇ ਪਿੰਡ ਪੂਹਲੀ ਦਾ ਰਹਿਣ ਵਾਲਾ ਸੀ। ਜਸਵਿੰਦਰ ਸਿੰਘ ਨੇ ਜਾਨ ਦੇਣ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੇ ਨਾਲ ਹੋਏ ਧੋਖੇ ਤੇ ਵਿਸ਼ਵਾਸਘਾਤ ਬਾਰੇ ਜਾਣਕਾਰੀ ਦਿੱਤੀ।
ਦੱਸ ਦੇਈਏ ਕਿ ਜਸਵਿੰਦਰ ਪੂਹਲੀ ਕਲਾ ਨਾਲ ਜੁੜੇ ਹੋਏ ਸਨ। ਉਨ੍ਹਾਂ ਨੇ ਆਪਣੀ ਆਵਾਜ਼ ਵਿੱਚ ਕਈ ਗੀਤ ਵੀ ਰਿਕਾਰਡ ਕੀਤੇ ਹਨ।