ਜਲੰਧਰ(ਪ੍ਰਥਮ ਕੇਸਰ): ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ, ਲੁਹਾਰਾਂ, ਕੈਂਟ- ਜੰਡਿਆਲਾ ਰੋਡ, ਨੂਰਪੁਰ ਅਤੇ ਕਪੂਰਥਲਾ ਰੋਡ ਨੇ ਵਿਦਿਆਰਥੀਆਂ ਵਿੱਚ ਪੁਲਾੜ ਖੋਜ ਪ੍ਰਤੀ ਉਤਸੁਕਤਾ ਅਤੇ ਰੁਚੀ ਜਗਾਉਣ ਲਈ ਕਈ ਦਿਲਚਸਪ ਸਮਾਗਮਾਂ ਦੀ ਲੜੀ ਦਾ ਆਯੋਜਨ ਕਰਦਿਆਂ ਰਾਸ਼ਟਰੀ ਪੁਲਾੜ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ।

