ਇਹ ਘਟਨਾ ਰਾਏਚੋਟੀ ਮੰਡਲ ਕੋਠਾਪੇਟ ਦੀ ਹੈ। ਮ੍ਰਿਤਕਾਂ ਦੀ ਪਛਾਣ ਇਕ ਔਰਤ ਅਤੇ ਉਸ ਦੇ ਦੋ ਬੱਚਿਆਂ ਵਜੋਂ ਹੋਈ ਹੈ।
ਔਰਤ ਆਪਣੇ ਦੋ ਬੱਚਿਆਂ ਨਾਲ ਘਰ ਵਿਚ ਇਕੱਲੀ ਰਹਿੰਦੀ ਸੀ, ਜਿਸ ਦਾ ਪਤੀ ਤਿੰਨ ਸਾਲ ਪਹਿਲਾਂ ਰੁਜ਼ਗਾਰ ਲਈ ਕੁਵੈਤ ਗਿਆ ਸੀ ਅਤੇ ਹੁਣ ਵੀ ਉਥੇ ਹੀ ਹੈ।
ਇਸ ਹਾਦਸੇ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।