ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰ ਕੇ ਨੇੜੇ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਇਸ ਤੋਂ ਬਾਅਦ ਅੱਜ ਤੱਕ ਪਰਿਵਾਰ ਇਨਸਾਫ ਲਈ ਭਟਕ ਰਿਹਾ ਹੈ ਅਤੇ ਉਹਨਾਂ ਦੇ ਪਰਿਵਾਰ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾ ਰਿਹਾ ਹੈ ਕਿਉਂਕਿ ਸਿੱਧੁ ਦੇ ਕਤਲ ਦੀ ਵਜ੍ਹਾ ਸੁੱਰਖਿਆ ‘ਚ ਕਮੀ ਨੂੰ ਦੱਸਿਆ ਗਿਆ ਸੀ।