ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਯਾਤਰਾ ਕਦੇ ਦੌਰਾਨ ਸਾਵਧਾਨ ਰਹਿਣ ਤੇਰਸਤੇ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਗੇ ਵਧੋ। ਜ਼ਮੀਨ ਖਿਸਕਣ ਕਾਰਨ ਯਾਤਰਾ ਵਾਲੇ ਰਸਤੇ ‘ਤੇ ਅਸਥਾਈ ਰੂਪ ਨਾਲ ਆਵਾਜਾਈ ਰੋਕ ਦਿੱਤੀ ਗਈ ਹੈ ਤੇ ਰਸਤਾ ਸਾਫ਼ ਕਰਨ ਦੇ ਲਈ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ।