ਹੜ੍ਹ ਕਾਰਨ ਲੋਕਾਂ ਦੇ ਘਰਾਂ ਵਿੱਚ ਵੀ ਪਾਣੀ ਭਰ ਗਿਆ ਹੈ। ਪ੍ਰਸ਼ਾਸਨ ਵੱਲੋਂ ਕਈ ਥਾਵਾਂ ਉਤੇ ਕੈਂਪ ਲਗਾਏ ਹਨ।
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਜੁੜੀਆਂ ਘਟਨਾਵਾਂ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 197 ਹੋ ਗਈ ਹੈ, ਜਦਕਿ 125 ਲੋਕ ਲਾਪਤਾ ਹਨ ਅਤੇ ਸੈਂਕੜੇ ਜ਼ਖਮੀ ਹਨ।ਤੂਫਾਨ ‘ਯਾਗੀ’ ਦਹਾਕਿਆਂ ’ਚ ਵੀਅਤਨਾਮ ’ਚ ਆਉਣ ਵਾਲਾ ਸੱਭ ਤੋਂ ਸ਼ਕਤੀਸ਼ਾਲੀ ਤੂਫਾਨ ਹੈ।